• Latest
  • Trending
ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

58 minutes ago
ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

2 hours ago
ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

3 hours ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

5 hours ago
ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

Hindi News
English News
Monday, October 26, 2026
No Result
View All Result
21 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

September 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ(ਅੰਮ੍ਰਿਤਸਰ) ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਨੌਜਵਾਨ ਨੇ ਗੁਟਕਾ ਸਾਹਿਬ ਦੇ ਕੁਝ ਅੰਗ ਪਾੜ ਦਿੱਤੇ। ਇਸ ਤੋਂ ਬਾਅਦ ਉਸ ਨੇ ਪਾੜੇ ਗਏ ਹਿੱਸਿਆਂ ਨੂੰ ਇੱਕ ਔਰਤ ਦੇ ਦੁਪੱਟੇ ਨਾਲ ਬੰਨ੍ਹ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕੋਤਵਾਲੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।

ACP ਸੈਂਟਰਲ ਅੰਮ੍ਰਿਤਸਰ ਸੁਰਿੰਦਰ ਸਿੰਘ ਮੁਤਾਬਕ ਮੁਲਜ਼ਮ ਦੀ ਪਛਾਣ ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮਨਦੀਪ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਇਸ ਦੌਰਾਨ ਉਸ ਨੇ ਗੁਟਕਾ ਸਾਹਿਬ ਦੇ ਅਰਦਾਸ ਵਾਲੇ ਹਿੱਸੇ ਪਾੜ ਦਿੱਤੇ। ਪੁਲਿਸ ਮੁਤਾਬਕ ਜਿਸ ਔਰਤ ਦੇ ਦੁਪੱਟੇ ਨਾਲ ਪਾੜੇ ਗਏ ਹਿੱਸੇ ਬੰਨ੍ਹੇ ਗਏ ਸਨ, ਉਹ ਵੀ ਸ਼ਹੀਦ ਊਧਮ ਸਿੰਘ ਨਗਰ ਦੀ ਰਹਿਣ ਵਾਲੀ ਹੈ ਅਤੇ ਆਪਣੇ ਪਰਿਵਾਰ ਨਾਲ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਆਈ ਹੋਈ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

by Jaspreet Kaur
October 26, 2026
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

by Jaspreet Kaur
October 26, 2026
0

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ ਪਾਕਿਸਤਾਨ, 26 ਅਕਤੂਬਰ (ਵਿਸ਼ਵ ਵਾਰਤਾ) :...

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

by Jaspreet Kaur
October 26, 2026
0

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ 'ਚ ਮੁਲਜ਼ਮ ਅਦਾਲਤ 'ਚ ਪੇਸ਼ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

by Ranjit Singh
4 weeks ago
0

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ ! - ਦਿਨ ਵੇਲੇ ਧੁੱਪ ਨਾਲ ਤਾਪਮਾਨ ’ਚ ਹਲਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 