Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ
🛑 ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ
🛑 ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 5 ਸਤੰਬਰ ਨੂੰ
🛑 ਕੋਟਕਪੂਰਾ ਗੋਲੀਕਾਂਡ ਮਾਮਲਾ : ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼
🛑 ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ
🛑 Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ
🛑 Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ
🛑 DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?
🛑 Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ
🛑 National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ























