Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ
🛑 ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼
🛑 ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਕੀਤੀ ਚਰਚਾ
🛑🏏 Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ
🛑 ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ
🛑 ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ
🛑 ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ
🛑 ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ
🛑 Pakistan: ਡੇਰਾ ਬੁਗਤੀ ਵਿੱਚ ਮਹਿਲਾ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
🛑 ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 5 ਸਤੰਬਰ ਨੂੰ
🛑 ਕੋਟਕਪੂਰਾ ਗੋਲੀਕਾਂਡ ਮਾਮਲਾ : ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼
🛑 ਅਹਿਮਦਾਬਾਦ ਭਾਰਤ ਦੀ ਪਹਿਲੀ ਹੁੰਡਈ ਵਰਲਡ ਤੀਰਅੰਦਾਜ਼ੀ ਪੈਰਾ ਸੀਰੀਜ਼ ਦੀ ਕਰੇਗਾ ਮੇਜ਼ਬਾਨੀ
🛑 ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀ ਵੇਵਰ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ
🛑 ਸੂਬੇ ‘ਚ ਖਾਦ ਦੀ ਕਾਲਾਬਾਜ਼ਾਰੀ ‘ਤੇ ਕਾਰਵਾਈ ਤੇਜ਼ ; 11,684 ਦੁਕਾਨਾਂ ‘ਤੇ ਛਾਪੇਮਾਰੀ
🛑 ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ
🛑 RBI ਗਵਰਨਰ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਅਤੇ ਆਈਐਮਐਫ ਦੇ ਆਗੂਆਂ ਨਾਲ ਕੀਤੀ ਮੁਲਾਕਾਤ
🛑 ਫਿਲਮ ‘Cold Call’ ਇਸ ਮਹੀਨੇ ਹੋਵੇਗੀ ਰਿਲੀਜ਼
🛑 ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਬੁਢਲਾਡਾ ‘ਚ
🔗 Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ
🔗 Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼
🔗 Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ
🔗 DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?
🔗 Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ
🔗 Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
🔗 Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ
🔗 Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ
🔗 Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ
🔗 National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ
🔗 Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ
🔗 Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ
🔗 International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ
🔗 National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ
🔗 Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ
🔗 Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ
✅ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ























