• Latest
  • Trending
 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

2 months ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

3 minutes ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

47 minutes ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

1 hour ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

2 hours ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

4 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

5 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

September 3, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

ਭਾਰਤੀ ਓਪਨਰ ਸਮ੍ਰਿਤੀ ਮੰਧਾਨਾ ਨੇ ਖੇਡੀ ਸ਼ਾਨਦਾਰ ਪਾਰੀ ; ਮਹਿਲਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਬਣੀ

ਚੰਡੀਗੜ੍ਹ, 3 ਸਤੰਬਰ(ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ 2026 ਵਿੱਚ ਅੱਜ ਦਾ ਮੈਚ ਭਾਰਤ ਅਤੇ ਹਾਂਗਕਾਂਗ ਵਿਚਾਲੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਅਤੇ ਹਾਂਗਕਾਂਗ ਦੀਆਂ ਮਹਿਲਾਵਾਂ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਦੂਜੇ ਦਾ ਸਾਹਮਣਾ ਕਰ ਰਹੀਆਂ ਹਨ। ਹਾਂਗਕਾਂਗ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। 

ਦੁਬਈ ਵਿੱਚ ਚੱਲ ਰਹੇ ਮੈਚ ਵਿੱਚ, ਭਾਰਤੀ ਟੀਮ ਨੇ ਹਾਂਗਕਾਂਗ ਲਈ 194 ਦੌੜਾਂ ਦਾ ਟੀਚਾ ਰੱਖਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਟੀਮ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 193 ਦੌੜਾਂ ਬਣਾਈਆਂ ਹਨ। ਭਾਰਤੀ ਓਪਨਰ ਸਮ੍ਰਿਤੀ ਮੰਧਾਨਾ ਮਹਿਲਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਬਣ ਗਈ ਹੈ। ਮੰਧਾਨਾ ਨੇ ਵੀਰਵਾਰ ਨੂੰ ਮਹਿਲਾ ਏਸ਼ੀਆ ਕੱਪ ਵਿੱਚ ਹਾਂਗਕਾਂਗ ਵਿਰੁੱਧ 124 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

30 ਸਾਲਾ ਮੰਧਾਨਾ ਨੇ ਸਾਬਕਾ ਭਾਰਤੀ ਕਪਤਾਨ ਮਿਤਾਲੀ ਰਾਜ ਦੇ 10,868 ਦੌੜਾਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਮੰਧਾਨਾ ਹੁਣ ਤੱਕ ਅੰਤਰਰਾਸ਼ਟਰੀ ਕ੍ਰਿਕਟ ਵਿੱਚ 10,880 ਦੌੜਾਂ ਬਣਾ ਚੁੱਕੀ ਹੈ।

Tags: India Vs Hong KongLatestNewsInPunjabiMANSAMansanewspunjabnewsPunjabnewsinPunjabitopheadlinesinPunjabiWomen's Asia Cup
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
October 28, 2026
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
October 28, 2026
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
October 28, 2026
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

Most Popular

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

by Navjot
2 weeks ago
0

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ ਭੋਪਾਲ, 15 ਅਕਤੂਬਰ (ਵਿਸ਼ਵ ਵਾਰਤਾ) ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 