• Latest
  • Trending
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

1 hour ago
Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

4 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

44 minutes ago
Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

1 hour ago
Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

2 hours ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

3 hours ago
International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

4 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਸਮਾਪਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

National: ਭਾਰਤ ਨੇ ਰਚਿਆ ਇਤਿਹਾਸ: ISRO ਨੇ ਅੱਧੀ ਰਾਤ ਨੂੰ ਲਾਂਚ ਕੀਤਾ EOS-05

Hindi News
English News
Friday, September 4, 2026
No Result
View All Result
29 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

September 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

– ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ ਬੱਸ ਯਾਤਰਾ

ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਵੱਲੋਂ ਚੋਣ ਮੁਹਿੰਮ ਦੀ ਸ਼ੁਰੂਆਤ ਰਾਹੁਲ ਗਾਂਧੀ ਦੀ ਬੱਸ ਯਾਤਰਾ ਰਾਹੀਂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ 15 ਸਤੰਬਰ ਤੋਂ ਬਾਅਦ ਰਾਹੁਲ ਗਾਂਧੀ ਪੰਜਾਬ ਦੇ ਦੌਰੇ ’ਤੇ ਰਹਿਣਗੇ। ਉਨ੍ਹਾਂ ਦੀ ਬੱਸ ਯਾਤਰਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਵੇਗੀ।

ਬੱਸ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅਰਦਾਸ ਕਰਨ ਤੋਂ ਬਾਅਦ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਰਾਹੁਲ ਗਾਂਧੀ ਦੇ ਨਾਲ ਬੱਸ ਯਾਤਰਾ ਵਿੱਚ ਸ਼ਾਮਲ ਹੋਣਗੇ। ਪਾਰਟੀ ਵੱਲੋਂ ਇਸ ਯਾਤਰਾ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
September 4, 2026
0

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ - ਕਿਹਾ—ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ...

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

by Ranjit Singh
September 4, 2026
0

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ - 29 IPS ਤੇ 1 HPS ਅਧਿਕਾਰੀਆਂ ਦੇ ਤਬਾਦਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

Most Popular

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

by Ranjit Singh
2 weeks ago
0

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 