• Latest
  • Trending
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

2 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

4 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

4 hours ago
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

5 hours ago
Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

5 hours ago
ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

8 hours ago
ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

8 hours ago
Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

8 hours ago
ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

8 hours ago
Hindi News
English News
Friday, September 4, 2026
No Result
View All Result
26 °c
Chandigarh
27 ° Sat
27 ° Sun
29 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

September 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ। ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਅਗਵਾਈ ਯਕੀਨੀ ਬਣਾਉਣਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਕਰੀਅਰ ਤਰੱਕੀ ਲਈ ਅਹਿਮ ਕਦਮ ਹਨ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।

ਹੈੱਡਮਾਸਟਰ ਵਜੋਂ ਪਦਉੱਨਤ ਹੋਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ ਨਾਲ ਸਬੰਧਤ, 23 ਐਸ.ਸੀ. ਸ਼੍ਰੇਣੀ ਨਾਲ, 6 ਦਿਵਿਆਂਗ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਤਰੱਕੀ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲਾਂ ਨੂੰ ਢੁਕਵੀਂ ਅਗਵਾਈ ਪ੍ਰਦਾਨ ਕਰਨਾ ਸਿੱਖਿਆ ਦੇ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਇੱਕ ਹੈੱਡਮਾਸਟਰ ਹੋਵੇ, ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ ਪ੍ਰੇਰਿਤ ਕਰ ਸਕੇ।

ਸਿੱਖਿਆ ਮੰਤਰੀ ਨੇ ਨਵੇਂ ਪਦਉੱਨਤ ਹੈੱਡਮਾਸਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਰੱਕੀ ਦੇ ਹੁਕਮ ਸੀਨੀਆਰਤਾ ਅਤੇ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਪ੍ਰਕਿਰਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਮਕਸਦ ਸਾਰੇ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਹੈ। ਉਨ੍ਹਾਂ ਦੱਸਿਆ ਕਿ ਪਦਉੱਨਤ ਕੀਤੇ ਗਏ ਨਵੇਂ ਹੈੱਡਮਾਸਟਰ ਤੁਰੰਤ ਆਪਣਾ ਚਾਰਜ ਸੰਭਾਲਣਗੇ। ਇਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਬੰਧਕੀ ਪੱਧਰ ’ਤੇ ਮਜ਼ਬੂਤੀ ਆਉਣ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

Tags: Harjot Singh BainsLatestNewsInPunjabiMANSAMansanewsPunjab education ministerPunjab GovernmentpunjabnewsPunjabnewsinPunjabitopheadlinesinPunjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

by Navjot
September 4, 2026
0

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ    ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) ਭਾਰਤ ਦੇ...

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
September 4, 2026
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

by Navjot
September 4, 2026
0

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਸ਼ੁੱਕਰਵਾਰ ਦੁਪਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 