Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ
– Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ
– Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ
– Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ
– National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ
– National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ
– Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ
– International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























