Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ
-
🛑 Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ
-
🛑 ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ
-
🛑 ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ
-
🛑 AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ
-
🛑 ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF
-
🛑 National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !
-
🛑 National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ
-
🛑 Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ
-
🛑 Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ























