Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ
ਚੰਡੀਗੜ੍ਹ, 5 ਸਤੰਬਰ(ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ 2026 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਇੱਕ ਦੂਜੇ ਦੇ ਸਾਹਮਣੇ ਹੋਣਗੇ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਰਾਤ 8 ਵਜੇ ਸ਼ੁਰੂ ਹੋਵੇਗਾ। ਜਿੱਥੇ ਭਾਰਤ ਵਿਰੁੱਧ ਮਹਿਲਾ ਏਸ਼ੀਆ ਕੱਪ ਮੈਚ ਦੌਰਾਨ, ਪਾਕਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ।
ਗੌਰਤਲਬ ਹੈ ਕਿ ਭਾਰਤ ਪਹਿਲਾਂ ਹੀ ਆਪਣੇ ਦੋਵੇਂ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਪਹੁੰਚ ਚੁੱਕਾ ਹੈ। ਹਰਮਨਪ੍ਰੀਤ ਕੌਰ 150ਵੀਂ ਵਾਰ ਟੀ-20 ਇੰਟਰਨੈਸ਼ਨਲ ਵਿੱਚ ਭਾਰਤ ਦੀ ਕਪਤਾਨੀ ਕਰੇਗੀ, ਇਸ ਮੀਲ ਪੱਥਰ ਤੱਕ ਪਹੁੰਚਣ ਵਾਲੀ ਦੁਨੀਆ ਦੀ ਪਹਿਲੀ ਕ੍ਰਿਕਟਰ ਬਣ ਜਾਵੇਗੀ।
🚨 Toss and Playing XI Update #TeamIndia will bowl first and here's our line-up for the match 🔽
Updates ▶️ https://t.co/1WHHWPMe2o#WomensAsiaCup pic.twitter.com/69Jmw9YgUu
— BCCI Women (@BCCIWomen) September 5, 2026























