ਨਵੀਂ ਦਿੱਲੀ, 17 ਜੂਨ – ਅੱਜ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ । ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦਨ ਦੀ ਮੈਂਬਰਤਾ ਵਜੋਂ ਸਹੁੰ ਚੁੱਕੀ। ਉਹਨਾਂ ਤੋਂ ਇਲਾਵਾ ਰਾਜਨਾਥ ਸਿੰਘ, ਅਮਿਤ ਸ਼ਾਹ, ਹਰਸਿਮਰਤ ਕੌਰ ਬਾਦਲ ਤੇ ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਅਤੇ ਵਿਰੋਧੀ ਧਿਰ ਦੇ ਪ੍ਰਮੁੱਖ ਨੇਤਾਵਾਂ ਨੇ ਸਦਨ ਦੀ ਮੈਂਬਰਤਾ ਦੀ ਸਹੁੰ ਚੁੱਕੀ।
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...