• Latest
  • Trending
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

3 weeks ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

2 minutes ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

37 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

1 hour ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

1 hour ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

1 hour ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

2 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

4 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

5 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

5 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

5 hours ago
Hindi News
English News
Sunday, September 27, 2026
No Result
View All Result
22 °c
Chandigarh
26 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

September 6, 2026
in ਖਬਰਾਂ, ਪੰਜਾਬ
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

– ਕੇਂਦਰੀ ਸਭਾ ਵੱਲੋਂ 9 ਸਤੰਬਰ ਦੇ ਸਮਾਗਮ ਵਿੱਚ ਲੇਖਕ ਭਾਈਚਾਰੇ ਨੂੰ ਸ਼ਮੂਲੀਅਤ ਦਾ ਸੱਦਾ

ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪਿੰਡ ਤਲਵੰਡੀ ਸਲੇਮ ਵਿੱਚ ਅਵਤਾਰ ਪਾਸ਼ ਅਤੇ ਹੰਸ ਰਾਜ ਦੀ ਸ਼ਹੀਦੀ ਯਾਦ ਵਿੱਚ ਬਣੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਲੇਖਕਾਂ, ਸਾਹਿਤਕਾਰਾਂ, ਕਲਾਕਾਰਾਂ, ਬੁੱਧੀਜੀਵੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਜਮਹੂਰੀ ਚੇਤਨਾ ਵਾਲੇ ਲੋਕਾਂ ਨੂੰ 9 ਸਤੰਬਰ ਨੂੰ ਹੋਣ ਵਾਲੇ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੇਵਿੰਦਰ ਦੀਪ ਸਿੰਘ ਨੇ ਇੱਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਪਿੰਡ ਦੇ ਸਰਪੰਚ ਅਤੇ ਉਸ ਦੇ ਹਮਾਇਤੀਆਂ ਵੱਲੋਂ ਕੰਪਲੈਕਸ ਵਿੱਚ ਓਪਨ ਜਿਮ ਲਗਾਉਣ, ਯਾਦਗਾਰ ਦੇ ਤਾਲੇ ਤੋੜਨ ਅਤੇ ਇੱਕ ਗੇਟ ਦਾ ਪੱਲਾ ਲਾਹ ਕੇ ਲਿਜਾਣ ਦੇ ਦੋਸ਼ ਲੱਗੇ ਹਨ। ਕਿਸਾਨਾਂ, ਮਜ਼ਦੂਰਾਂ, ਲੇਖਕਾਂ ਅਤੇ ਬੁੱਧੀਜੀਵੀਆਂ ਵੱਲੋਂ ਇਸ ਖ਼ਿਲਾਫ਼ ਸੰਘਰਸ਼ ਜਾਰੀ ਹੈ, ਪਰ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪੰਜਾਬ ਦੀ ਇਨਕਲਾਬੀ ਵਿਰਾਸਤ ਅਤੇ ਸਾਂਝੀ ਯਾਦ ਨਾਲ ਜੁੜੀ ਮਹੱਤਵਪੂਰਨ ਯਾਦਗਾਰ ਹੈ। ਤਾਲੇ ਤੋੜਨਾ, ਗੇਟ ਲਾਹੁਣਾ ਅਤੇ ਮਨਮਰਜ਼ੀ ਨਾਲ਼ ਉੱਥੇ ਕੁੱਝ ਸਥਾਪਤ ਕਰਨਾ ਗੰਭੀਰ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਯਾਦਗਾਰ ਦੀ ਮੂਲ ਸਥਿਤੀ ਬਹਾਲ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪਾਸ਼ ਸਿਰਫ਼ ਕਵੀ ਨਹੀਂ, ਸਗੋਂ ਪੰਜਾਬ ਦੀ ਇਨਕਲਾਬੀ ਅਤੇ ਜਮਹੂਰੀ ਚੇਤਨਾ ਦਾ ਪ੍ਰਤੀਕ ਹੈ। ਉਸ ਦੀ ਸ਼ਹਾਦਤ ਨਾਲ ਜੁੜੀ ਯਾਦਗਾਰ ਦੀ ਰਾਖੀ ਕਰਨਾ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਹੈ।

ਕੇਂਦਰੀ ਸਭਾ ਵੱਲੋਂ ਦੱਸਿਆ ਗਿਆ ਕਿ ਪਾਸ਼ ਦੇ ਜਨਮ ਦਿਹਾੜੇ ਮੌਕੇ 9 ਸਤੰਬਰ ਨੂੰ ਸਵੇਰੇ 11 ਵਜੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਵਿੱਚ ਸਮਾਗਮ ਹੋਵੇਗਾ। ਇਸ ਵਿੱਚ ਨਾਮਵਰ ਵਿਦਵਾਨ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸੰਬੋਧਨ ਕਰਨਗੇ। ਡਾ. ਸਵਰਾਜਬੀਰ ਦਾ ਨਵਾਂ ਨਾਟਕ ‘ਅਸੀਂ ਲੜਾਂਗੇ ਸਾਥੀ’ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਜਾਵੇਗਾ। ਪਿੰਡ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਵੀ ਸਮਾਗਮ ਨੂੰ ਡਟਵਾਂ ਸਾਥ ਦੇਣ ਦਾ ਐਲਾਨ ਕੀਤਾ ਹੈ।

ਕੇਂਦਰੀ ਸਭਾ ਨੇ ਸਾਹਿਤਕ, ਸਭਿਆਚਾਰਕ, ਤਰਕਸ਼ੀਲ, ਜਮਹੂਰੀ ਅਤੇ ਜਨਤਕ ਸੰਸਥਾਵਾਂ ਨੂੰ ਸਹਿਯੋਗ ਦੇਣ ਅਤੇ ਆਪਣੇ ਪਰਿਵਾਰਾਂ ਸਮੇਤ 9 ਸਤੰਬਰ ਨੂੰ ਤਲਵੰਡੀ ਸਲੇਮ ਪਹੁੰਚਣ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 