• Latest
  • Trending
Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

2 months ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

13 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

47 minutes ago
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

55 minutes ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

1 hour ago
WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

Hindi News
English News
Wednesday, October 28, 2026
No Result
View All Result
19 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

September 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

Punjab: ਸਾਊਦੀ ਅਰਬ ‘ਚ ਬਲਜਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਆਈ ਅੱਗੇ

ਪਠਾਨਕੋਟ, 6 ਸਤੰਬਰ (ਵਿਸ਼ਵ ਵਾਰਤਾ) – ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸਾਊਦੀ ਅਰਬ ਵਿੱਚ ਝੂਠੇ ਡਰੱਗ ਤਸੱਕਰੀ ਕੇਸ ਵਿੱਚ ਫ਼ਸੇ ਜਿਹਨਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸ ਅੰਮ੍ਰਿਤਧਾਰੀ ਬਲਜਿੰਦਰ ਸਿੰਘ ਦੇ ਪ੍ਰਵਾਰ ਨਾਲ਼ ਉਹਨਾਂ ਦੇ ਜੱਦੀ ਪਿੰਡ ਸੁਜਾਨਪੁਰ ਦਿਹਾਤੀ ਜ਼ਿਲ੍ਹਾ ਪਠਾਨਕੋਟ ਵਿਖੇ ਪਹੁੰਚ ਕੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰਵਾਉਣ ਵਿੱਚ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ ਨੇ ਅਹਿਮ ਭੂਮਿਕਾ ਨਿਭਾਈ ਹੈ।

ਮੁਲਾਕਾਤ ਸਮੇਂ ਬਲਜਿੰਦਰ ਸਿੰਘ ਦੇ ਬਾਪ ਨੇ ਆਪਣੇ ਪੁੱਤ ਨੂੰ ਫਾਂਸੀ ਤੋਂ ਬਚਾਉਣ ਲਈ ਗੁਹਾਰ ਲਗਾਈ ਕਿ ਸਾਡੇ ਪੁੱਤ ਨੂੰ ਬਚਾਉਣ ਲਈ ਭਾਰਤ ਸਰਕਾਰ ਦੇ ਸਰਕਾਰੇ ਦਰਬਾਰੇ ਪਹੁੰਚ ਕਰਕੇ ਸਾਨੂੰ ਰਾਹਤ ਦਿਵਾਈ ਜਾਵੇ। ਉਹਨਾਂ ਕਿਹਾ ਅੱਜ ਤੱਕ ਅਸੀਂ ਵੱਡੇ ਵੱਡੇ ਨੇਤਾਵਾਂ ਅੱਗੇ ਆਪਣੇ ਪੁੱਤਰ ਨੂੰ ਬਚਾਉਣ ਲਈ ਬੇਨਤੀ ਕੀਤੀ ਪਰ ਸਾਡੀ ਕਿਸੇ ਨੇ ਬਾਂਹ ਨਹੀਂ ਫੜ੍ਹੀ। ਨਾ ਹੀ ਸਾਡੇ ਪ੍ਰਵਾਰ ਨਾਲ਼ ਕਿਸੇ ਨੇ ਮੁਲਾਕਾਤ ਕਰਕੇ ਦੁੱਖ਼ ਪ੍ਰਗਟ ਕੀਤਾ ਹੈ।

ਭਾਈ ਭੋਮਾ ਨੇ ਪ੍ਰਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਪ੍ਰਵਾਰ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨਾਲ਼ ਮੁਲਾਕਾਤ ਕਰਵਾਉਣਗੇ। ਅੱਗੇ ਕਾਲਕਾ ਸਾਹਿਬ ਭਾਰਤ ਸਰਕਾਰ ਦੇ ਮੰਤਰੀਆਂ ਨਾਲ਼ ਰਾਬਤਾ ਕਾਇਮ ਕਰਕੇ ਪ੍ਰਵਾਰ ਨੂੰ ਰਾਹਤ ਦਿਵਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ। ਇਸ ਮੌਕੇ ਪ੍ਰਵਾਰ ਦੀ ਟੈਲੀਫੋਨ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ਼ ਗੱਲਬਾਤ ਕਰਵਾਈ ਗਈ ਤਾਂ ਜੋ ਸਮਾਜ ਸੇਵੀ ਡੁਬਈ ਵਾਲੇ ਐਸ ਪੀ ਸਿੰਘ ਉਬਰਾਏ ਦੀਆਂ ਸੇਵਾਵਾਂ ਵੀ ਲਈਆਂ ਜਾਣ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤ ਸਰਕਾਰ ਤੱਕ ਪਹੁੰਚਣ ਮਦਦ ਦਾ ਦਿਵਾਇਆ ਭਰੋਸਾ। ਦੁਨੀਆਂ ਭਰ ਵਿੱਚੋਂ ਕੋਈ ਵੀ ਬਲਜਿੰਦਰ ਸਿੰਘ ਨੂੰ ਬਚਾਉਣ ਲਈ ਆਪਣੀਆਂ ਸੇਵਾਵਾਂ ਦੇਣ ਲਈ ਉਸਦੇ ਬਾਪ ਜਸਵਿੰਦਰ ਸਿੰਘ ਦੇ ਫ਼ੋਨ ਨੰਬਰ 7508646568 ਸੰਪਰਕ ਕਰ ਸਕਦਾ ਹੈ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
October 28, 2026
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

by Ranjit Singh
October 28, 2026
0

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ...

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

by Ranjit Singh
October 28, 2026
0

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ - ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
October 28, 2026
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

Most Popular

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

by Ranjit Singh
5 days ago
0

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ - ਮੋਹਾਲੀ ਹਵਾਈ ਅੱਡੇ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 