ਸ਼ੇਅਰ ਬਾਜ਼ਾਰ ਵਿਚ ਭਾਰੀ ਗਿਰਾਵਟ

39
Advertisement

 

ਮੁੰਬਈ, 17 ਜੂਨ – ਸ਼ੇਅਰ ਬਾਜਾਰ ਵਿਚ ਅੱਜ ਵੱਡੀ ਗਿਰਾਵਟ ਦਰਜ ਕੀਤੀ ਗਈ। ਸੈਂਸੈਕਸ ਅੱਜ 491.28 ਅੰਕਾਂ ਦੀ ਗਿਰਾਵਟ ਦੇ ਨਾਲ 38,960.79 ਅੰਕਾਂ ਉਤੇ ਬੰਦ ਹੋਇਆ।

ਇਸ ਤੋਂ ਇਲਾਵਾ ਨਿਫਟੀ ਵਿਚ 151.15 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਤੇ ਇਹ 11,672.15 ਅੰਕਾਂ ਉਤੇ ਬੰਦ ਹੋਈ।