Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ
-
🛑 ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ
-
🛑 ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ
-
🛑 ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ
-
🛑 ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ
-
🛑 Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ
-
🛑 Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ
-
🛑 Punjab Census 2027 : ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ
-
🛑 ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ
-
🛑 ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’























