• Latest
  • Trending
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

3 weeks ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

8 minutes ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

15 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

22 minutes ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

24 minutes ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

33 minutes ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

38 minutes ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

1 hour ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

3 hours ago
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

4 hours ago
Hindi News
English News
Tuesday, September 29, 2026
No Result
View All Result
25 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

September 6, 2026
in ਖਬਰਾਂ, ਫ਼ਿਲਮੀ, ਬ੍ਰੇਕਿੰਗ ਨਿਊਜ਼
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਪੰਜਾਬੀ ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਅੱਜ ਫਿਲਮ ਦੀ ਸਫਲਤਾ ਤੋਂ ਬਾਅਦ ਆਪਣੇ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਗੁਰੂ ਮਹਾਰਾਜ ਦੇ ਚਰਨਾਂ ਵਿੱਚ ਨਵੇਂ ਪ੍ਰੋਜੈਕਟ ਦੀ ਚੜਦੀਕਲਾ ਦੀ ਅਰਦਾਸ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਫਿਲਮ ਦੇ ਡਾਇਰੈਕਟਰ ਜਤਿੰਦਰ ਚੋਹਾਨ ਅਦਾਕਾਰਾ ਸੰਦੀਪ ਕੌਰ ਸਿੱਧੂ ਨੇ ਦੱਸਿਆ ਕਿ ਸਾਡੀ ਪੰਜਾਬੀ ਫਿਲਮ ਰਾਵੀ ਦੇ ਕੰਡੇ ਨੂੰ ਦਰਸ਼ਕਾਂ ਦਾ ਬਹੁਤ ਪਿਆਰ ਮਿਲਿਆ ਅਤੇ ਵਾਹਿਗੁਰੂ ਦੀ ਅਪਾਰ ਕ੍ਰਿਪਾ ਸਦਕਾ ਅਸੀਂ ਅੱਜ ਆਪਣੇ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲੈਣ ਪਹੁੰਚੇ ਹਾਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਨਵਾਂ ਪ੍ਰੋਜੈਕਟ ਇੱਕ ਪਰਿਵਾਰ-ਮੁਖੀ ਫਿਲਮ ਹੋਵੇਗੀ ਜੋ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਦਰਸਾਉਂਦੀ ਹੈ। ਫਿਲਮ ਦੀ ਕਹਾਣੀ ਪਰਿਵਾਰ ਅਤੇ ਸਮਾਜ ਦੇ ਪਹਿਲੂਆਂ ਦੇ ਨਾਲ-ਨਾਲ ਔਰਤਾਂ ਦੇ ਸਸ਼ਕਤੀਕਰਨ ਨੂੰ ਉਜਾਗਰ ਕਰੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਫਿਲਮ ਦੀ ਕਹਾਣੀ ਦਰਸ਼ਕਾਂ ਨਾਲ ਭਾਵਨਾਤਮਕ ਤੌਰ ‘ਤੇ ਗੂੰਜੇਗੀ।

Tags: Jatinder ChauhanLatestNewsInPunjabiMANSAMansanewspunjabnewsPunjabnewsinPunjabiRavi De KandeSandeep KaurtopheadlinesinPunjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

by Ankit
September 29, 2026
0

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

by Ankit
September 29, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ...

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

by Jaspreet Kaur
September 29, 2026
0

5-ਦਿਨ ਬੈਂਕਿੰਗ 'ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਦੇਸ਼ ਭਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

Most Popular

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

by Navjot
2 weeks ago
0

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 