• Latest
  • Trending
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

3 weeks ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

5 minutes ago
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

12 minutes ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

18 minutes ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

25 minutes ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

11 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

Hindi News
English News
Wednesday, September 30, 2026
No Result
View All Result
24 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

September 7, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਿਆ ਹੈ। ਉਹ ਜਸਟਿਸ ਸ਼ੀਲ ਨਾਗੂ ਦੀ ਥਾਂ ਲੈਣਗੇ, ਜੋ ਪਹਿਲਾਂ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਵਿਰੋਧ ਦੇ ਵਿਚਕਾਰ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿੱਚ ਉਹਨਾਂ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਏ, ਜਦੋਂ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ, ਐਤਵਾਰ (6 ਸਤੰਬਰ) ਨੂੰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਸੀ ਅਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਸੀ। ਮਤੇ ਵਿੱਚ ਅਪੀਲ ਕੀਤੀ ਗਈ ਸੀ ਕਿ ਮੁੱਖ ਜੱਜ ਨੂੰ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਸਹੁੰ ਨਾ ਚੁਕਾਈ ਜਾਵੇ। ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਵੀ ਅਪੀਲ ਕੀਤੀ ਸੀ।

Tags: Justice Ashwani Kumar MishraLatestNewsInPunjabiMANSAMansanewsPunjab GovernmentPunjab-Haryana High CourtpunjabnewsPunjabnewsinPunjabitopheadlinesinPunjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

by Ranjit Singh
September 30, 2026
0

Asian Games 'ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ ਨਵੀਂ ਦਿੱਲੀ, 30 ਸਤੰਬਰ, 2026...

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
September 30, 2026
0

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ 3 ਮੈਚਾਂ ਦੀ ਵਨਡੇ ਸੀਰੀਜ਼ 'ਚ 1-0 ਨਾਲ ਅੱਗੇ ਨਵੀਂ ਦਿੱਲੀ,...

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

by Ranjit Singh
September 30, 2026
0

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ ਜੰਮੂ-ਕਸ਼ਮੀਰ, 30 ਸਤੰਬਰ, 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਬਡਗਾਮ...

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

by Ranjit Singh
September 30, 2026
0

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ - ਜਲੰਧਰ 'ਚ ਰੈਲੀ ਨੂੰ ਕਰਨਗੇ ਸੰਬੋਧਨ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

by Ranjit Singh
September 30, 2026
0

Asian Games 'ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ ਨਵੀਂ ਦਿੱਲੀ, 30 ਸਤੰਬਰ, 2026...

Most Popular

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

by Ranjit Singh
3 weeks ago
0

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ ਰੋਪੜ, 12 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਸਾਬਕਾ ਮੰਤਰੀ ਸਵ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 