• Latest
  • Trending
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

2 months ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

9 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

51 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

5 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

September 8, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

– ਪੇਕੇ ਪਰਿਵਾਰ ਨੇ ਪਤੀ ’ਤੇ ਕਤਲ ਦਾ ਲਾਇਆ ਦੋਸ਼

ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਸੁਧਾਰ ਇਲਾਕੇ ਵਿੱਚ 25 ਸਾਲਾ ਤਿੰਨ ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ ’ਤੇ ਪਹਿਲਾਂ ਕੁੱਟਮਾਰ ਅਤੇ ਬਾਅਦ ਵਿੱਚ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ ਲਗਾਏ ਹਨ। ਪਰਿਵਾਰ ਦਾ ਦਾਅਵਾ ਹੈ ਕਿ ਔਰਤ ਦੇ ਗਰਭ ਵਿੱਚ ਪਲ ਰਹੇ ਬੱਚੇ ਦੀ ਵੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਾਸੀ ਪਿੰਡ ਬੁਰਜ ਲਿੱਟਾਂ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਪਤੀ ਜਸਪ੍ਰੀਤ ਸਿੰਘ ਅਤੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਪੇਕੇ ਪਰਿਵਾਰ ਮੁਤਾਬਕ ਹਰਪ੍ਰੀਤ ਕੌਰ ਪਿਛਲੇ ਕੁਝ ਸਮੇਂ ਤੋਂ ਘਰੇਲੂ ਵਿਵਾਦ ਕਾਰਨ ਪਰੇਸ਼ਾਨ ਸੀ। ਇਸੇ ਕਾਰਨ ਉਹ ਆਪਣੇ ਪੇਕੇ ਪਿੰਡ ਘੁੰਘਰਾਣਾ, ਅਹਿਮਦਗੜ੍ਹ ਮੰਡੀ ਚਲੀ ਗਈ ਸੀ। ਪਰਿਵਾਰ ਦਾ ਕਹਿਣਾ ਹੈ ਕਿ ਐਤਵਾਰ ਨੂੰ ਉਸ ਦਾ ਪਤੀ ਉਸ ਨੂੰ ਸਮਝਾ ਕੇ ਵਾਪਸ ਬੁਰਜ ਲਿੱਟਾਂ ਲੈ ਗਿਆ ਸੀ ਅਤੇ ਨਸ਼ਾ ਛੱਡਣ ਦਾ ਭਰੋਸਾ ਦਿੱਤਾ ਸੀ। ਪੇਕੇ ਪਰਿਵਾਰ ਨੇ ਦੋਸ਼ ਲਾਇਆ ਕਿ ਸੋਮਵਾਰ ਰਾਤ ਜਸਪ੍ਰੀਤ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਘਰ ਆਇਆ। ਇਸ ਤੋਂ ਬਾਅਦ ਉਸ ਨੇ ਹਰਪ੍ਰੀਤ ਨਾਲ ਕੁੱਟਮਾਰ ਕੀਤੀ ਅਤੇ ਗਲਾ ਘੁੱਟ ਦਿੱਤਾ।

ਥਾਣਾ ਸੁਧਾਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਆਧਾਰ ’ਤੇ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share212Tweet133SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

Most Popular

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

by Ranjit Singh
2 weeks ago
0

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 27 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 