• Latest
  • Trending
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

30 seconds ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

34 seconds ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

40 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

1 hour ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

5 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

6 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

September 8, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

– PMO ਦੀ ਫਰਜ਼ੀ ਆਈਡੀ ਅਤੇ ਹਥਿਆਰ ਬਰਾਮਦ

ਨਵੀ ਦਿੱਲੀ, 8 ਸਤੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਦੇ ਮੁੰਬਈ ਦੌਰੇ ਤੋਂ ਪਹਿਲਾਂ ਵੱਡੀ ਸੁਰੱਖਿਆ ਚੂਕ ਦਾ ਮਾਮਲਾ ਸਾਹਮਣੇ ਆਇਆ ਹੈ। BKC ਸਥਿਤ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਮਿਲੀ ਜਾਣਕਰੀ ਅਨੁਸਾਰ ਇੱਕ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਦਫ਼ਤਰ (PMO) ਦਾ ਅਧਿਕਾਰੀ ਦੱਸਿਆ ਸੀ। ਜਾਂਚ ਦੌਰਾਨ ਉਸ ਕੋਲੋਂ PMO ਦਫ਼ਤਰ ਦਾ ਫਰਜ਼ੀ ਪਛਾਣ ਪੱਤਰ ਵੀ ਮਿਲਿਆ ਹੈ। ਸੁਰੱਖਿਆ ਜਾਂਚ ਵਿੱਚ ਪਛਾਣ ਪੱਤਰ ਫਰਜ਼ੀ ਪਾਏ ਜਾਣ ਤੋਂ ਬਾਅਦ ਮੁੰਬਈ ਪੁਲਿਸ ਨੇ ਕਾਰਵਾਈ ਕੀਤੀ। ਉੱਥੇ ਹੀ, ਉਸ ਦੇ ਨਾਲ ਮੌਜੂਦ ਬਾਡੀਗਾਰਡ ਕੋਲੋਂ ਬੰਦੂਕ ਮਿਲਣ ਦੀ ਵੀ ਜਾਣਕਾਰੀ ਹੈ।

ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਅੱਗੇ ਦੀ ਜਾਂਚ ਕਰ ਰਹੀ ਹੈ। ਇਹਨਾਂ ਲੋਕਾਂ ਦਾ ਫਰਜ਼ੀ ਪਛਾਣ ਪੱਤਰ ਅਤੇ ਹਥਿਆਰ ਨਾਲ ਆਉਣ ਦਾ ਕੀ ਮਕਸਦ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਸ਼ਾਮ ਨੂੰ ਲਗਭਗ 5.45 ਵਜੇ ਗਲੋਬਲ ਫਿਨਟੈੱਕ ਫੈਸਟ (GFF) 2026 ਦਾ ਉਦਘਾਟਨ ਕਰਨਗੇ। ਗਲੋਬਲ ਫਿਨਟੈੱਕ ਫੈਸਟ ਦਾ ਸੱਤਵਾਂ ਐਡੀਸ਼ਨ 8 ਤੋਂ 11 ਸਤੰਬਰ ਤੱਕ ਮੁੰਬਈ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

by Ankit
September 8, 2026
0

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ...

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
3 weeks ago
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 