Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ
ਸੁਖਬੀਰ ਸਿੰਘ ਬਾਦਲ ਵੱਲੋਂ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ
ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ
3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























