• Latest
  • Trending
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

2 hours ago
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

23 minutes ago
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

47 minutes ago
Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

1 hour ago
Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

Punjab: ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਅੱਜ

4 hours ago
Hukamnama Sri Darbar Sahib Today – 09 September 2026 | Ang 722 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, September 9, 2026
No Result
View All Result
32 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

September 9, 2026
in ਖਬਰਾਂ, ਪੰਜਾਬ, ਫ਼ਿਲਮੀ
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਇੱਕ ਸ਼ੋਅ ਤੋਂ ਬਾਅਦ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ‘ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸ਼ਨੀਵਾਰ ਦੇ ਸ਼ੋਅ ਤੋਂ ਬਾਅਦ ਵਾਪਰੀ। ਪ੍ਰਬੰਧਕਾਂ ਨੇ ਹੁਣ ਸਪੱਸ਼ਟ ਕੀਤਾ ਹੈ ਕਿ ਪੰਜਾਬੀ ਗਾਇਕ ਐਮੀ ਵਿਰਕ ਵੀ ਕਾਰ ਵਿੱਚ ਸੀ। ਹਾਲਾਂਕਿ ਗੋਲੀਆਂ ਅੰਦਰ ਨਹੀਂ ਜਾ ਸਕੀਆਂ ਅਤੇ ਸਾਰੇ ਜਣੇ ਸੁਰੱਖਿਅਤ ਹਨ, ਕਾਰ ‘ਚ ਐਮੀ ਵਿਰਕ ਸਮੇ ਚਾਰ ਜਣੇ ਸਵਾਰ ਸਨ। ਕਾਰ ਨੂੰ ਸੱਤ ਗੋਲੀਆਂ ਲੱਗੀਆਂ, ਜਿਸ ਵਿੱਚ ਸਭ ਤੋਂ ਵੱਧ ਨੁਕਸਾਨ ਪਿਛਲੀ ਵਿੰਡਸ਼ੀਲਡ ਨੂੰ ਹੋਇਆ ਹੈ।

ਇਹ ਘਟਨਾ ਕੈਨੇਡਾ ਦੇ ਐਬਟਸਫੋਰਡ ਵਿੱਚ ਰਾਤ 11 ਵਜੇ ਦੇ ਕਰੀਬ ਵਾਪਰੀ। ਰਿਪੋਰਟਾਂ ਦੇ ਅਨੁਸਾਰ, ਐਮੀ ਵਿਰਕ ਐਬਟਸਫੋਰਡ ਦੇ ਰੋਜਰ ਫੋਰਨ ਵਿੱਚ ਇੱਕ ਸ਼ੋਅ ਖਤਮ ਕਰਕੇ ਹੀ ਆਈ ਸੀ ਜਦੋਂ ਉਸਦੀ ਕਾਰ ‘ਤੇ ਸੱਤ ਤੋਂ ਦਸ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਪਿਛਲੀ ਖਿੜਕੀ ‘ਤੇ ਲੱਗੀਆਂ, ਪਰ ਅੰਦਰ ਕੋਈ ਵੀ ਜ਼ਖਮੀ ਨਹੀਂ ਹੋਇਆ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

by Ranjit Singh
September 9, 2026
0

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

by Ranjit Singh
September 9, 2026
0

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ...

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

by Ranjit Singh
September 9, 2026
0

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਸੀਨੀਅਰ ਜਰਨਲਿਸਟਸ ਫੋਰਮ (SJF),...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

Most Popular

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
3 weeks ago
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਸ਼ਨੀਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 