• Latest
  • Trending
Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

2 months ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

13 minutes ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

19 minutes ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

26 minutes ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

31 minutes ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

32 minutes ago
ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

33 minutes ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

38 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

3 hours ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

4 hours ago
Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

September 9, 2026
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਸੀਨੀਅਰ ਜਰਨਲਿਸਟਸ ਫੋਰਮ (SJF), ਚੰਡੀਗੜ੍ਹ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਐਤਵਾਰ, 13 ਸਤੰਬਰ 2026 ਨੂੰ ਸੈਕਟਰ-37 ਸਥਿਤ ਲਾਅ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਮਾਗਮ ਦਾ ਰਸਮੀ ਉਦਘਾਟਨ ਕਰਨਗੇ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 10 ਵਜੇ ਰਜਿਸਟ੍ਰੇਸ਼ਨ ਅਤੇ ਸਵਾਗਤ ਨਾਲ ਹੋਵੇਗੀ, ਜਦਕਿ ਉਦਘਾਟਨੀ ਸੈਸ਼ਨ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।

ਦੁਪਹਿਰ 12:30 ਵਜੇ ਹੋਣ ਵਾਲੇ ਦੂਜੇ ਸੈਸ਼ਨ ਵਿੱਚ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਮੁੱਖ ਮਹਿਮਾਨ ਹੋਣਗੇ। ਇਸ ਸੈਸ਼ਨ ਦਾ ਵਿਸ਼ਾ ‘ਲੋਕਤੰਤਰ ਅਤੇ ਜ਼ਿੰਮੇਵਾਰ ਪੱਤਰਕਾਰੀ ਵਿੱਚ ਸੀਨੀਅਰ ਪੱਤਰਕਾਰਾਂ ਦੀ ਭੂਮਿਕਾ’ ਰੱਖਿਆ ਗਿਆ ਹੈ। ਸੈਸ਼ਨ ਦੀ ਪ੍ਰਧਾਨਗੀ ਹਿੰਦੁਸਤਾਨ ਟਾਈਮਜ਼, ਚੰਡੀਗੜ੍ਹ ਦੇ ਕਾਰਜਕਾਰੀ ਸੰਪਾਦਕ ਰਮੇਸ਼ ਵਿਨਾਇਕ ਕਰਨਗੇ।

ਸਮਾਗਮ ਦੌਰਾਨ ਦੁਪਹਿਰ 1:30 ਵਜੇ ਮਾਲਵਾ ਆਰਟ ਐਂਡ ਕਲਚਰ ਸੁਸਾਇਟੀ, ਮੋਹਾਲੀ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 2 ਵਜੇ ਕੇਕ ਕੱਟਣ ਦੀ ਰਸਮ ਹੋਵੇਗੀ ਅਤੇ ਫੋਰਮ ਦੇ ਮੈਂਬਰਾਂ ਦੇ ਜਨਮਦਿਨ ਵੀ ਮਨਾਏ ਜਾਣਗੇ। ਸਮਾਗਮ ਦੀ ਸਮਾਪਤੀ ਦੁਪਹਿਰ 2:15 ਵਜੇ ਭੋਜਨ ਨਾਲ ਹੋਵੇਗੀ। ਫੋਰਮ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ, ਚੇਅਰਮੈਨ ਏ.ਐੱਸ. ਪਰਾਸ਼ਰ ਅਤੇ ਜਨਰਲ ਸਕੱਤਰ ਕੇਵਲ ਭਾਰਤੀ ਨੇ ਇਹ ਜਾਣਕਾਰੀ ਸਾਂਝੀ ਕੀਤੀ।

ਆਯੋਜਕਾਂ ਮੁਤਾਬਕ ਇਹ ਸਮਾਗਮ ਸੀਨੀਅਰ ਪੱਤਰਕਾਰਾਂ ਨੂੰ ਲੋਕਤੰਤਰ ਵਿੱਚ ਮੀਡੀਆ ਦੀ ਭੂਮਿਕਾ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਫੋਰਮ ਦੀ ਪਹਿਲੀ ਸਾਲਾਨਾ ਯਾਤਰਾ ਨੂੰ ਯਾਦਗਾਰ ਢੰਗ ਨਾਲ ਮਨਾਉਣ ਦਾ ਮੌਕਾ ਵੀ ਪ੍ਰਦਾਨ ਕਰੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share207Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
October 28, 2026
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

Most Popular

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

by Ranjit Singh
5 days ago
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 