• Latest
  • Trending
Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

13 minutes ago
Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

24 minutes ago
Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

53 minutes ago
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

2 hours ago
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

2 hours ago
Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

2 hours ago
Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

3 hours ago
Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

3 hours ago
Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

4 hours ago
Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

4 hours ago
Hindi News
English News
Wednesday, September 9, 2026
No Result
View All Result
32 °c
Chandigarh
30 ° Thu
30 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

September 9, 2026
in ਖਬਰਾਂ, ਪੰਜਾਬ

– ਇੰਨ੍ਹਾਂ ਚੋਣਾਂ ਵਿੱਚ ਇਸਤਰੀਆਂ ਦਾ ਰਾਖਵਾਂਕਰਨ ਸ਼ਲਾਘਾਯੋਗ – ਦਲਿਓ/ਧੀਰਜ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਆਲ ਇੰਡੀਆ ਲਾਇਰਜ਼ ਯੂਨੀਅਨ (ਆਇਲੂ) ਪੰਜਾਬ ਇਕਾਈ ਨੇ ਸੂਬੇ ਭਰ ਵਿੱਚ 11 ਸਤੰਬਰ ਨੂੰ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ‘ਤੇ ਬਾਰ ਐਸੋਸੀਏਸ਼ਨਾਂ ਵਿੱਚ ਪ੍ਰਧਾਨ, ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀਆਂ ਚੋਣਾਂ ਸਬੰਧੀ ਸਮੁੱਚੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸਾਫ਼ ਸੁਥਰੇ ਅਕਸ ਵਾਲੇ ਅਤੇ ਸੰਘਰਸ਼ਾਂ ਵਿੱਚ ਵਧੀਆ ਭੂਮਿਕਾ ਨਿਭਾਉਣ ਵਾਲੇ ਉਮੀਦਵਾਰਾਂ ਨੂੰ ਜਿਤਾਉਣ।

ਅੱਜ ਇੱਥੇ ਆਇਲੂ ਪੰਜਾਬ ਦੇ ਸੂਬਾ ਪ੍ਰਧਾਨ ਐਡਵੋਕੇਟ ਧੀਰਜ ਕੁਮਾਰ ਜਲੰਧਰ, ਸੂਬਾ ਜਨਰਲ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਸੂਬਾ ਜੁਆਇੰਟ ਸਕੱਤਰ ਐਡਵੋਕੇਟ ਹਰਬੰਸ ਸਿੰਘ ਚੌਹਾਨ ਅਤੇ ਸੂਬਾ ਵਿੱਤ ਸਕੱਤਰ ਡਾਕਟਰ ਰਾਜਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਪਿਛਲੇ ਦਿਨੀਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਵਿਰੁੱਧ ਲੜੇ ਅਤੇ ਜਿੱਤੇ ਸੰਘਰਸ਼ ਨੂੰ ਵਕੀਲ ਸਾਹਿਬਾਨ ਧਿਆਨ ਵਿੱਚ ਰੱਖਣ ਜਿੰਨ੍ਹਾਂ ਵਕੀਲ ਸਾਹਿਬਾਨਾਂ ਨੇ ਇਸ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕੀਤਾ ਹੈ ਉਨ੍ਹਾਂ ਦੀ ਪ੍ਰਧਾਨ, ਸਕੱਤਰ ਸਮੇਤ ਬਾਕੀ ਅਹੁਦਿਆਂ ‘ਤੇ ਚੋਣ ਕਰਨ।

ਆਗੂਆਂ ਨੇ ਕਿਹਾ ਕਿ ਦੇਸ਼ ਦਾ ਰਾਜ ਪ੍ਰਬੰਧ ਵਿੱਚ ਫਾਸ਼ੀਵਾਦੀ ਰੁਝਾਨ ਇੱਕ ਖਤਰਨਾਕ ਵਰਤਾਰਾ ਹੈ। ਲੋਕਤੰਤਰ, ਜਮਹੂਰੀਅਤ ਦੀ ਰਾਖੀ ਲਈ ਲੜਾਕੂ ਅਤੇ ਚੇਤੰਨ ਉਮੀਦਵਾਰਾਂ ਨੂੰ ਜਿਤਾਉਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸਾਰੀਆਂ ਬਾਰ ਐਸੋਸੀਏਸ਼ਨਾਂ ਨੂੰ ਆਪਣੇ ਪੱਧਰ ‘ਤੇ ਵਕੀਲ ਸਾਹਿਬਾਨਾਂ ਦਾ ਜੀਵਨ ਬੀਮਾ ਪਾਲਿਸੀ ਕਰਵਾਉਣ ਸਬੰਧੀ ਸੁਹਿਰਦਤਾ ਨਾਲ ਉਪਰਾਲੇ ਕਰਨੇ ਚਾਹੀਦੇ ਹਨ। ਕਿਸੇ ਵਕੀਲ ਸਾਹਿਬ ਦੀ ਮੌਤ ਜਾਂ ਅਪਾਹਜ ਹੋਣ ਦੀ ਸੂਰਤ ਵਿੱਚ ਇਹ ਬੀਮਾ ਵੱਡਾ ਸਹਾਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਬਾਕੀ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਹੋਰ ਨੁਮਾਇੰਦਿਆਂ ਦੁਆਰਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ ਨਾਲ ਤਾਲਮੇਲ ਕਰਕੇ ਉਨ੍ਹਾਂ ਵੱਲੋਂ ਵੀ ਮੌਤ ਜਾਂ ਨਕਾਰਾ ਹੋਣ ਦੀ ਸੂਰਤ ਵਿੱਚ ਘੱਟੋ ਘੱਟ 25 ਲੱਖ ਰੁਪਏ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਜੇਤੂ ਨੁਮਾਇੰਦਿਆਂ ਨੂੰ ਅਗਾਊਂ ਸਲਾਹ ਦਿੰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਪ੍ਰਤੀ ਜਵਾਬਦੇਹੀ ਯਕੀਨੀ ਬਣਾਉਣ ਅਤੇ ਪਾਰਦਰਸ਼ਤਾ ਰੱਖਣ ਤੋਂ ਬਿਨਾਂ ਵਕੀਲ ਭਾਈਚਾਰੇ ਦੇ ਹੱਕਾਂ ਹਿੱਤਾਂ ਦੀ ਰਾਖੀ ਕੀਤੀ ਜਾ ਸਕਦੀ ਹੈ। ਆਗੂਆਂ ਨੇ ਇੰਨ੍ਹਾਂ ਚੋਣਾਂ ਵਿੱਚ ਇਸਤਰੀਆਂ ਦਾ ਰਾਖਵਾਂਕਰਨ ਕੀਤੇ ਜਾਣ ਦਾ ਸਵਾਗਤ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

by Ranjit Singh
September 9, 2026
0

Canada 'ਚ 16 ਪੰਜਾਬੀ ਮੂਲ ਦੇ ਲੋਕਾਂ 'ਤੇ ਲੱਗੇ 56 ਅਪਰਾਧਿਕ ਦੋਸ਼ - ਫਿਰੌਤੀ, ਗੋਲੀਬਾਰੀ, ਅੱਗਜ਼ਨੀ ਤੇ ਅਗਵਾ ਦੇ ਮਾਮਲਿਆਂ...

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

by Ranjit Singh
September 9, 2026
0

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ 'ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ' ਵਿਸ਼ੇ 'ਤੇ ਸਫਲ ਕਾਨਫਰੰਸ - ਕਾਂਸਟੀਟਿਊਸ਼ਨਲ ਲਾਇਰਜ਼ ਗਿਲਡ ਵੱਲੋਂ...

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

by Jaspreet Kaur
1 week ago
0

ਗੈਂਗਸਟਰਾਂ 'ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 