• Latest
  • Trending
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

1 day ago
Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼

Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼

2 minutes ago
International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

35 minutes ago
Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

1 hour ago
Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

2 hours ago
Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

2 hours ago
AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ ?

National: ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ ?

3 hours ago
Punjab ‘ਚ ਬਿਜਲੀ ਸੰਕਟ: ਮੰਗ ਵਧੀ, ਉਤਪਾਦਨ ਸਮਰੱਥਾ ‘ਤੇ ਪਿਆ ਦਬਾਅ

Punjab ‘ਚ ਬਿਜਲੀ ਸੰਕਟ: ਮੰਗ ਵਧੀ, ਉਤਪਾਦਨ ਸਮਰੱਥਾ ‘ਤੇ ਪਿਆ ਦਬਾਅ

4 hours ago
Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

4 hours ago
Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

5 hours ago
Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

5 hours ago
Hindi News
English News
Thursday, September 10, 2026
No Result
View All Result
35 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

September 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਫੈਸਲੇ ਮੁਤਾਬਕ 12 ਸਤੰਬਰ ਤੋਂ ਖੁੱਲ੍ਹੇ ਵਿੱਚ ਕੂੜਾ ਸੁੱਟਦੇ ਫੜੇ ਜਾਣ ‘ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਦੂਜੀ ਵਾਰ ਇਹ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਜਾਵੇਗਾ। ਸਰਕਾਰ ਨੇ ਸੂਬੇ ਵਿੱਚ ਚਲਾਏ ਜਾ ਰਹੇ ਸਫਾਈ ਅਭਿਆਨ 2.0 ਨੂੰ ਪੰਜ ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਹ ਮੁਹਿੰਮ 29 ਅਗਸਤ ਤੋਂ ਸ਼ੁਰੂ ਕੀਤੀ ਗਈ ਸੀ।

ਇਸ ਅਭਿਆਨ ਤਹਿਤ ਸੂਬੇ ਦੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰਾਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਗੈਰ-ਸਰਕਾਰੀ ਸੰਸਥਾਵਾਂ, ਮਾਰਕੀਟ ਕਮੇਟੀਆਂ, ਯੂਥ ਕਲੱਬਾਂ, ਧਾਰਮਿਕ ਸੰਸਥਾਵਾਂ ਅਤੇ ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਮੰਤਰੀ ਹਰਜੋਤ ਬੈਂਸ ਮੁਤਾਬਕ M-ਸੇਵਾ ਐਪ ‘ਤੇ ਹੁਣ ਤੱਕ 6,459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 5,407 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ ਕਿ 83 ਫੀਸਦੀ ਤੋਂ ਵੱਧ ਬਣਦਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਸ਼ੁਰੂ ਕੀਤੀ ਜਾ ਚੁੱਕੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੂੜਾ ਸੜਕਾਂ ਜਾਂ ਹੋਰ ਜਨਤਕ ਥਾਵਾਂ ‘ਤੇ ਨਾ ਸੁੱਟਣ ਅਤੇ ਕੂੜਾ ਚੁੱਕਣ ਵਾਲੀ ਗੱਡੀ ਦੇ ਆਉਣ ਤੱਕ ਇਸਨੂੰ ਘਰ ਵਿੱਚ ਹੀ ਰੱਖਣ। ਸਰਕਾਰ ਦਾ ਕਹਿਣਾ ਹੈ ਕਿ ਸਫਾਈ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਉਨੀ ਹੀ ਜ਼ਰੂਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼

Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼

by Ranjit Singh
September 10, 2026
0

Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼ ਅੰਮ੍ਰਿਤਸਰ, 10 ਸਤੰਬਰ (ਵਿਸ਼ਵ ਵਾਰਤਾ): ਜੰਡਿਆਲਾ ਗੁਰੂ...

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

by Ranjit Singh
September 10, 2026
0

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਬੰਗਲਾਦੇਸ਼...

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

by Ranjit Singh
September 10, 2026
0

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ ਜਲੰਧਰ, 10 ਸਤੰਬਰ (ਵਿਸ਼ਵ ਵਾਰਤਾ):...

Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

by Ranjit Singh
September 10, 2026
0

Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼

Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼

by Ranjit Singh
September 10, 2026
0

Punjab: ਅੰਮ੍ਰਿਤਸਰ ’ਚ ਬੈਂਕ ਲੁੱਟਣ ਦੀ ਕੋਸ਼ਿਸ਼, CCTV ’ਚ ਕੈਦ ਹੋਏ 5 ਨਕਾਬਪੋਸ਼ ਅੰਮ੍ਰਿਤਸਰ, 10 ਸਤੰਬਰ (ਵਿਸ਼ਵ ਵਾਰਤਾ): ਜੰਡਿਆਲਾ ਗੁਰੂ...

Most Popular

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

by Ranjit Singh
2 weeks ago
0

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ? ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ): ਜੇਕਰ ਤੁਸੀਂ ਜਾਣਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 