Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਅਜੇ ਦੇਵਗਨ ਸਟਾਰਰ ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ
🛑1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ
🛑 ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ
🛑 Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ
🛑 US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ
🛑 Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ
🛑 Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ
🛑 Big News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ
🛑 Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ
🛑 Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ























