• Latest
  • Trending
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

1 day ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

27 minutes ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

48 minutes ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

2 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

5 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

6 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

Hindi News
English News
Thursday, September 10, 2026
No Result
View All Result
28 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

September 9, 2026
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਹਨਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ ‘ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ।

ਰਿਸ਼ਵਤ ਨਾ ਦੇਣ ਦੀ ਇੱਛਾ ਰੱਖਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

by Navjot
September 10, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ   ਢਾਕਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

by Jaspreet Kaur
4 weeks ago
0

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 