• Latest
  • Trending
Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

3 hours ago
Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

9 minutes ago
AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

32 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ ?

National: ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ ?

1 hour ago
Punjab ‘ਚ ਬਿਜਲੀ ਸੰਕਟ: ਮੰਗ ਵਧੀ, ਉਤਪਾਦਨ ਸਮਰੱਥਾ ‘ਤੇ ਪਿਆ ਦਬਾਅ

Punjab ‘ਚ ਬਿਜਲੀ ਸੰਕਟ: ਮੰਗ ਵਧੀ, ਉਤਪਾਦਨ ਸਮਰੱਥਾ ‘ਤੇ ਪਿਆ ਦਬਾਅ

2 hours ago
Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

Asian Games 2026: ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

2 hours ago
Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

Punjab: ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

3 hours ago
National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

National: ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

3 hours ago
Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ‘ਤੇ ਸਰਕਾਰ ਸਖ਼ਤ, 73 ਬਰਖ਼ਾਸਤ ਤੇ 10 ਮੁਅੱਤਲ

4 hours ago
Punjab Weather: ਸੂਬੇ ‘ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ ‘ਤੇ ਗਰਮੀ ‘ਚ ਵਾਧਾ

Punjab Weather: ਸੂਬੇ ‘ਚ ਮੌਨਸੂਨ ਹੋਇਆ ਕਮਜ਼ੋਰ, ਹੁੰਮਸ ‘ਤੇ ਗਰਮੀ ‘ਚ ਵਾਧਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

5 hours ago
Hindi News
English News
Thursday, September 10, 2026
No Result
View All Result
33 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

September 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

Suntec City ਮਾਮਲਾ: ਮੋਹਾਲੀ SSP ਨੂੰ ਅੱਜ ED ਨੇ ਕੀਤਾ ਤਲਬ

ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਮੁਹਾਲੀ ਦੇ ਚਰਚਿਤ Suntec City ਰੀਅਲ ਅਸਟੇਟ ਪ੍ਰੋਜੈਕਟ ਨਾਲ ਜੁੜੇ ਕਥਿਤ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਹਾਲੀ ਦੇ SSP ਵਰੁਣ ਸ਼ਰਮਾ ਨੂੰ ਅੱਜ 10 ਸਤੰਬਰ ਨੂੰ ਤਲਬ ਕੀਤਾ ਹੈ। SSP ਨੂੰ ਪੁਲਿਸ ਜਾਂਚ ਨਾਲ ਸਬੰਧਤ ਰਿਕਾਰਡ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।

ED ਨੇ ਇਸ ਤੋਂ ਪਹਿਲਾਂ 27, 29 ਅਤੇ 31 ਅਗਸਤ ਨੂੰ ਮੋਹਾਲੀ ਪੁਲਿਸ ਤੋਂ ਜਾਂਚ ਦੇ ਵੇਰਵੇ ਮੰਗੇ ਸਨ। ਏਜੰਸੀ ਦਾ ਕਹਿਣਾ ਹੈ ਕਿ ਉਸ ਨੂੰ ਪੁਲਿਸ ਵੱਲੋਂ ਲੋੜੀਂਦੀ ਜਾਣਕਾਰੀ ਨਹੀਂ ਮਿਲੀ। ED ਨੇ 1 ਜੁਲਾਈ ਤੋਂ 25 ਅਗਸਤ ਦਰਮਿਆਨ ਕਈ ਪੱਤਰਾਂ ਅਤੇ ਈਮੇਲਾਂ ਰਾਹੀਂ ਆਪਣੀ ਜਾਂਚ ਦੌਰਾਨ ਸਾਹਮਣੇ ਆਏ ਤੱਥ ਵੀ ਮੋਹਾਲੀ SSP ਦਫ਼ਤਰ ਨਾਲ ਸਾਂਝੇ ਕੀਤੇ ਸਨ।

ED ਦੀ ਜਾਂਚ ਨਵੰਬਰ 2022 ਵਿੱਚ ਮੁਲਾਂਪੁਰ ਥਾਣੇ ਵਿੱਚ ਦਰਜ FIR ਨਾਲ ਜੁੜੀ ਹੋਈ ਹੈ। ਕਿਸਾਨਾਂ ਅਤੇ ਜ਼ਮੀਨ ਮਾਲਕਾਂ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ Suntec City ਪ੍ਰੋਜੈਕਟ ਲਈ ਜ਼ਮੀਨ ਦੀ ਵਰਤੋਂ ਤਬਦੀਲੀ (CLU) ਦੀ ਮਨਜ਼ੂਰੀ ਲੈਣ ਵਾਸਤੇ ਕਥਿਤ ਤੌਰ ‘ਤੇ ਜਾਅਲੀ ਸਹਿਮਤੀ ਪੱਤਰਾਂ ਦੀ ਵਰਤੋਂ ਕੀਤੀ ਗਈ। ਏਜੰਸੀ ਹੁਣ CLU ਮਨਜ਼ੂਰੀਆਂ, ਲੇਆਉਟ ਵਿੱਚ ਤਬਦੀਲੀਆਂ ਅਤੇ ਜ਼ਮੀਨ ਮਾਲਕਾਂ ਦੀ ਸਹਿਮਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।

ਇਸੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਵੀ 9 ਸਤੰਬਰ ਨੂੰ ED ਨੇ ਪੁੱਛਗਿੱਛ ਕੀਤੀ ਹੈ, ਜਦਕਿ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਵੀ ਇਸ ਤੋਂ ਪਹਿਲਾਂ ਦੋ ਵਾਰ ਤਲਬ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਮੋਹਾਲੀ SSP ਨੂੰ ਭੇਜਿਆ ਗਿਆ ਸੰਮਨ ਪੁਲਿਸ ਅਧਿਕਾਰੀ ‘ਤੇ ਕਿਸੇ ਦੋਸ਼ ਦਾ ਸਬੂਤ ਨਹੀਂ ਹੈ। ਇਹ ਸੰਮਨ ਮੁੱਖ ਤੌਰ ‘ਤੇ ਜਾਂਚ ਰਿਕਾਰਡ ਅਤੇ ਜਾਣਕਾਰੀ ਹਾਸਲ ਕਰਨ ਨਾਲ ਸਬੰਧਤ ਹੈ। ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSuntec Citytop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

by Ranjit Singh
September 10, 2026
0

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ ਅੰਮ੍ਰਿਤਸਰ, 10 ਸਤੰਬਰ (ਵਿਸ਼ਵ ਵਾਰਤਾ): ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ...

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ

by Ranjit Singh
September 10, 2026
0

AICC ਨੇ ਮਧੁ ਗੌੜ ਯਾਸਖੀ ਨੂੰ ਆਲ ਇੰਡੀਆ ਪ੍ਰੋਫੈਸ਼ਨਲਜ਼ ਕਾਂਗਰਸ ਦਾ ਚੇਅਰਪਰਸਨ ਲਾਇਆ ਨਵੀਂ ਦਿੱਲੀ, 10 ਸਤੰਬਰ (ਵਿਸ਼ਵ ਵਾਰਤਾ): ਆਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ ?

National: ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ ?

by Ranjit Singh
September 10, 2026
0

National: ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ ? ਨਵੀਂ ਦਿੱਲੀ, 10 ਸਤੰਬਰ (ਵਿਸ਼ਵ ਵਾਰਤਾ): ਪੱਛਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ

by Ranjit Singh
September 10, 2026
0

Punjab: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ ਅੰਮ੍ਰਿਤਸਰ, 10 ਸਤੰਬਰ (ਵਿਸ਼ਵ ਵਾਰਤਾ): ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ...

Most Popular

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
2 weeks ago
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 