• Latest
  • Trending
Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

1 day ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

2 minutes ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

5 minutes ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

13 minutes ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

25 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

33 minutes ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

39 minutes ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

3 hours ago
Hindi News
English News
Friday, September 11, 2026
No Result
View All Result
35 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

September 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

ਜਲੰਧਰ, 10 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਸਿਆਸੀ ਆਗੂ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ 94 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਸ਼ੇਖ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਭਗਤ ਚੁੰਨੀ ਲਾਲ ਦਾ ਅੰਤਿਮ ਸਸਕਾਰ ਅੱਜ ਵੀਰਵਾਰ ਸ਼ਾਮ 5 ਵਜੇ ਦੇ ਕਰੀਬ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਵਜੋਂ ਅੱਜ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਬਾਕੀ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਭਗਤ ਚੁੰਨੀ ਲਾਲ 2012 ਤੋਂ 2017 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਕੋਲ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ, ਕਿਰਤ ਅਤੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਰਗੇ ਅਹਿਮ ਮੰਤਰਾਲੇ ਰਹੇ। 2011 ਵਿੱਚ ਸਤਪਾਲ ਗੋਸਾਈਂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਵੀ ਬਣਾਇਆ ਗਿਆ ਸੀ।

ਉਨ੍ਹਾਂ ਨੇ 1985 ਵਿੱਚ ਆਜ਼ਾਦ ਉਮੀਦਵਾਰ ਵਜੋਂ ਜਲੰਧਰ ਦੱਖਣੀ ਤੋਂ ਚੋਣ ਲੜ ਕੇ ਸਿਆਸਤ ਦੀ ਸ਼ੁਰੂਆਤ ਕੀਤੀ। 1997 ਵਿੱਚ ਪਹਿਲੀ ਵਾਰ ਇਸ ਸੀਟ ਤੋਂ ਵਿਧਾਇਕ ਬਣੇ ਅਤੇ 2007 ਵਿੱਚ ਮੁੜ ਜਿੱਤ ਦਰਜ ਕੀਤੀ। ਹਲਕਿਆਂ ਦੀ ਹੱਦਬੰਦੀ ਤੋਂ ਬਾਅਦ ਇਹ ਸੀਟ ਜਲੰਧਰ ਪੱਛਮੀ ਬਣੀ, ਜਿੱਥੋਂ ਉਨ੍ਹਾਂ ਨੇ 2012 ਵਿੱਚ ਭਾਜਪਾ ਦੀ ਟਿਕਟ ’ਤੇ ਚੋਣ ਜਿੱਤੀ।

2017 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕਰਦਿਆਂ ਭਗਤ ਚੁੰਨੀ ਲਾਲ ਨੇ ਸਰਗਰਮ ਸਿਆਸਤ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ, (ਪਾਕਿਸਤਾਨ) ਵਿੱਚ ਹੋਇਆ ਸੀ। ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਵੱਸਿਆ। ਉਨ੍ਹਾਂ ਦੇ ਪਰਿਵਾਰ ਵਿੱਚ ਚਾਰ ਪੁੱਤਰ ਅਤੇ ਚਾਰ ਧੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
September 11, 2026
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

by Ankit
September 11, 2026
0

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ...

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

by Navjot
September 11, 2026
0

Men's Hockey Junior Asia Cup : ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ...

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

by Navjot
September 11, 2026
0

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
September 11, 2026
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

Most Popular

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
3 weeks ago
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 