• Latest
  • Trending
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

1 day ago
91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

45 minutes ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

54 minutes ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

2 hours ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

2 hours ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

3 hours ago
National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

4 hours ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, September 12, 2026
No Result
View All Result
34 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

September 11, 2026
in ਹਰਿਆਣਾ, ਖਬਰਾਂ, ਪੰਜਾਬ, ਰਾਸ਼ਟਰੀ
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

– ਹੁਣ SGPC-HSGMC ਰਾਹੀਂ ਹੀ ਜਾਣਗੇ ਜਥੇ
– ਜਾਸੂਸੀ ਨੈੱਟਵਰਕ ਦੇ ਖੁਲਾਸੇ ਤੋਂ ਬਾਅਦ ਕੇਂਦਰ ਵੱਲੋਂ ਵੱਡਾ ਫੈਸਲਾ

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਸਾਹਮਣੇ ਲਿਆਂਦੇ ਗਏ ਪਾਕਿਸਤਾਨੀ ਜਾਸੂਸੀ ਨੈੱਟਵਰਕ ਅਤੇ ਹਿਸਾਰ ਦੀ ਯੂਟਿਊਬਰ ਜੋਤੀ ਮਲਹੋਤਰਾ ਮਾਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਧਾਰਮਿਕ ਯਾਤਰਾਵਾਂ ਨੂੰ ਲੈ ਕੇ ਨਿਯਮ ਸਖ਼ਤ ਕਰ ਦਿੱਤੇ ਗਏ ਹਨ।

ਸੁਰੱਖਿਆ ਏਜੰਸੀਆਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਉੱਥੇ ਦੇ ਕੁਝ ਪ੍ਰਾਈਵੇਟ ਟੂਰ ਆਪਰੇਟਰ ਧਾਰਮਿਕ ਯਾਤਰਾ ਦੇ ਨਾਮ ’ਤੇ ਭਾਰਤੀ ਨਾਗਰਿਕਾਂ ਨੂੰ ਸਪਾਂਸਰ ਕਰਕੇ ਕਥਿਤ ਤੌਰ ’ਤੇ ਜਾਸੂਸੀ ਨੈੱਟਵਰਕ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਕਰਵਾਏ ਜਾਣ ਵਾਲੇ ਪ੍ਰਾਈਵੇਟ ਸਪਾਂਸਰਡ ਟੂਰਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਨਿੱਜੀ ਵਿਅਕਤੀਆਂ ਜਾਂ ਪ੍ਰਾਈਵੇਟ ਟੂਰ ਏਜੰਸੀਆਂ ਰਾਹੀਂ ਧਾਰਮਿਕ ਜਥਿਆਂ ਦਾ ਪਾਕਿਸਤਾਨ ਜਾਣਾ ਸੰਭਵ ਨਹੀਂ ਹੋਵੇਗਾ। ਭਾਰਤ ਸਰਕਾਰ ਨੇ ਪਾਕਿਸਤਾਨ ਵੱਲੋਂ ਚਲਾਏ ਜਾਂਦੇ ਪ੍ਰਾਈਵੇਟ ਸਪਾਂਸਰਡ ਟੂਰਾਂ ’ਤੇ ਪਾਬੰਦੀ ਲਗਾ ਦਿੱਤੀ ਹੈ।ਧਾਰਮਿਕ ਯਾਤਰਾਵਾਂ ਲਈ ਜਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਜਾਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਵਰਗੀਆਂ ਅਧਿਕਾਰਤ ਸੰਸਥਾਵਾਂ ਰਾਹੀਂ ਹੀ ਜਾਣਗੇ।

HSGMC ਦੇ ਟੂਰਿਜ਼ਮ ਇੰਚਾਰਜ ਹਰਕੀਰਤ ਸਿੰਘ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੋਤੀ ਮਲਹੋਤਰਾ ਵਰਗੇ ਜਾਸੂਸੀ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪ੍ਰਾਈਵੇਟ ਸਪਾਂਸਰਡ ਟੂਰ ਬੰਦ ਕਰ ਦਿੱਤੇ ਗਏ ਹਨ।

ਹੁਣ ਸੁਰੱਖਿਆ ਕਾਰਨਾਂ ਕਰਕੇ ਇਸ ਤਰ੍ਹਾਂ ਦੇ ਪ੍ਰਾਈਵੇਟ ਸਪਾਂਸਰਡ ਟੂਰ ’ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਧਾਰਮਿਕ ਯਾਤਰਾਵਾਂ ਨੂੰ ਨਿਰਧਾਰਤ ਸੰਸਥਾਗਤ ਪ੍ਰਬੰਧਾਂ ਰਾਹੀਂ ਹੀ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 12, 2026
0

ਹਾਰਰ ਥ੍ਰਿਲਰ ਫਿਲਮ '418' ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਹੈਦਰਾਬਾਦ, 12 ਸਤੰਬਰ (ਵਿਸ਼ਵ ਵਾਰਤਾ):...

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

by Navjot
September 12, 2026
0

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ   ਨਵੀਂ ਦਿੱਲੀ, 12 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

Most Popular

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

by Navjot
2 days ago
0

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ 'ਤੇ ਕੀਤੀ ਚਰਚਾ ਰਿਆਦ, 10 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਸਾਊਦੀ ਅਰਬ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 