• Latest
  • Trending
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

1 day ago
91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

45 minutes ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

53 minutes ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

2 hours ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

3 hours ago
National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

4 hours ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, September 12, 2026
No Result
View All Result
34 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

September 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੇ ਸਬੰਧ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ SIT ਹੈੱਡਕੁਆਰਟਰ ਵਿੱਚ ਤਲਬ ਕੀਤਾ ਗਿਆ ਸੀ, ਪਰ ਉਹ ਨਹੀਂ ਪਹੁੰਚੇ।

ਉਨ੍ਹਾਂ ਵੱਲੋਂ ਐਸਆਈਟੀ ਨੂੰ ਆਪਣੀ ਗੈਰ-ਹਾਜ਼ਰੀ ਬਾਰੇ ਲਿਖਤੀ ਜਵਾਬ ਮੇਲ ਰਾਹੀਂ ਭੇਜ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅੱਜ SIT ਅੱਗੇ ਪੇਸ਼ ਨਾ ਹੋਣ ਦਾ ਕਾਰਨ ਆਪਣੇ ਮੈਡੀਕਲ ਚੈੱਕਅਪ, ਰੈਲੀਆਂ ਅਤੇ ਪਰਿਵਾਰਕ ਫੰਕਸ਼ਨਾਂ ਦੇ ਰੁਝੇਵਿਆਂ ਦਾ ਹਵਾਲਾ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਲਿਖਤੀ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ 30 ਤਰੀਕ ਤੋਂ ਬਾਅਦ ਜਦੋਂ ਵੀ ਐਸਆਈਟੀ ਵੱਲੋਂ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਜਾਂਚ ਟੀਮ ਅੱਗੇ ਜ਼ਰੂਰ ਪੇਸ਼ ਹੋਣਗੇ।

ਪਰ ਇੱਥੇ ਇਹ ਦੱਸ ਦਈਏ ਕਿ ਉਨ੍ਹਾਂ ਦੇ ਵਕੀਲ ਅਤੇ ਸੀਨੀਅਰ ਆਗੂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਸਵੇਰੇ 10:45 ਵਜੇ ਸੈਕਟਰ 32 ਸਥਿਤ ਪੁਲਿਸ ਇੰਸਟੀਚਿਊਟ ਪਹੁੰਚ ਗਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 12, 2026
0

ਹਾਰਰ ਥ੍ਰਿਲਰ ਫਿਲਮ '418' ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਹੈਦਰਾਬਾਦ, 12 ਸਤੰਬਰ (ਵਿਸ਼ਵ ਵਾਰਤਾ):...

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

by Navjot
September 12, 2026
0

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ   ਨਵੀਂ ਦਿੱਲੀ, 12 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

by Navjot
September 12, 2026
0

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ ਕੋਲਕਾਤਾ, 12 ਸਤੰਬਰ (IANS): 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 