• Latest
  • Trending
ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਲਈ ਡਾਕਟਰਾਂ ਦੀ ਡੈਪੂਟੇਸ਼ਨ ਨੂੰ ਕੀਤਾ ਜਾਵੇਗਾ ਰੱਦ: ਬਲਬੀਰ ਸਿੰਘ ਸਿੱਧੂ

ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਲਈ ਡਾਕਟਰਾਂ ਦੀ ਡੈਪੂਟੇਸ਼ਨ ਨੂੰ ਕੀਤਾ ਜਾਵੇਗਾ ਰੱਦ: ਬਲਬੀਰ ਸਿੰਘ ਸਿੱਧੂ

7 years ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

7 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

11 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

15 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

20 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਲਈ ਡਾਕਟਰਾਂ ਦੀ ਡੈਪੂਟੇਸ਼ਨ ਨੂੰ ਕੀਤਾ ਜਾਵੇਗਾ ਰੱਦ: ਬਲਬੀਰ ਸਿੰਘ ਸਿੱਧੂ

June 19, 2019
in ਪੰਜਾਬ
ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਲਈ ਡਾਕਟਰਾਂ ਦੀ ਡੈਪੂਟੇਸ਼ਨ ਨੂੰ ਕੀਤਾ ਜਾਵੇਗਾ ਰੱਦ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 19 ਜੂਨ: ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਵਿਸ਼ੇਸ਼ ਤੌਰ ’ਤੇ ਸਰਹੱਦੀ ਤੇ ਦੂਰ ਦਰਾਡੇ ਦੇ ਇਲਾਕਿਆਂ ਵਿਚ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਲਈ ਮੈਡੀਕਲ ਅਫਸਰਾਂ ਦੀ ਡੈਪੂਟੇਸ਼ਨ ਨੂੰ ਰੱਦ ਕੀਤਾ ਜਾਵੇਗਾ। ਇਹ ਆਦੇਸ਼ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਕਲਿਆਣ ਭਵਨ ਵਿਖੇ ਸਮੂਹ ਸਿਵਲ ਸਰਜਨਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਦਿੱਤੇ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ ਸਰਜਨ ਇਹ ਯਕੀਨੀ ਬਣਾਉਣ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰ ਕੇਵਲ ਜਨ ਅੋਸ਼ਦੀ ਕੇਂਦਰ ਵਿਚ ਮਿਲਣ ਵਾਲੀਆਂ ਹੀ ਦਵਾਈਆਂ ਮਰੀਜ਼ਾਂ ਨੂੰ ਲ਼ਿਖਣ ਤਾਂ ਜੋ ਲੋੜਵੰਦ ਲੋਕਾਂ ਨੂੰ ਆਪਣੀ ਜੇਬ ਵਿਚੋਂ ਪੈਸਾ ਖਰਚ ਕੇ ਪ੍ਰਾਇਵੇਟ ਕੈਮਿਸਟਾਂ ਕੋਲ ਦਵਾਈਆਂ ਨਾ ਖਰੀਦਣੀਆਂ ਪੈਣ।
ਉਨ੍ਹਾਂ ਕਿਹਾ ਕਿ ਹਸਪਤਾਲਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਲਿਆਉਣ ਲਈ ਪਿਛਲੇ ਮਹੀਨੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ 535 ਨਰਸਾਂ ( ਏ.ਐਨ.ਐਮ) ਨੂੰ ਭਰਤੀ ਕੀਤਾ ਗਿਆ ਹੈ ਅਤੇ ਜੂਨ ਦੇ ਆਖਰੀ ਹਫਤੇ ਤੱਕ ਅਧੀਨ 114 ਹੋਰ ਨਰਸਾਂ ਭਰਤੀ ਕੀਤੀਆਂ ਜਾਣਗੀਆਂ।
ਸਿਹਤ ਮੰਤਰੀ ਨੇ ਜਿਲ੍ਹਾਵਾਰ ਸਿਵਲ ਸਰਜਨਾਂ ਤੋਂ ਸਪੈਸ਼ਲਿਸਟਾਂ ਤੇ ਹੋਰ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਆਸਮੀਆਂ ਦੀ ਵੀ ਜਾਣਕਾਰੀ ਲਈ ਤੇ ਇਕ ਹਫਤੇ ਤੱਕ ਸਾਰੀਆਂ ਖਾਲੀ ਅਸਾਮੀਆਂ ਦਾ ਵੇਰਵਾ ਭੇਜਣ ਲਈ ਕਿਹਾ। ਜਿਸ ਉਪਰੰਤ ਸਿਹਤ ਵਿਭਾਗ ਖਾਲੀ ਪਈ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਸ਼ੁਰੂ ਕਰੇਗਾ।
ਸ. ਸਿੱਧੂ ਨੇ ਹੈਲਥ ਤੇ ਵੈੱਲਨੈੱਸ ਕੇਂਦਰਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਸਥਾਪਨਾ 13 ਅਹਿਮ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀ ਗਈ ਹੈ ਅਤੇ ਹੁਣ ਤੱਕ 847 ਕੇਂਦਰ ਸਥਾਪਿਤ ਕਰ ਦਿੱਤੇ ਗਏ ਹਨ ਜਿਸ ਲਈ 419 ਕਮਿਊਨਟੀ ਹੈਲਥ ਅਫਸਰ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਗਸਤ 2019 ਤੱਕ ਨਵੇਂ 553 ਕਮਿਊਨਟੀ ਹੈਲਥ ਅਫਸਰਾਂ ਨੂੰ ਵੈੱਲਨੈੱਸ ਕੇਂਦਰਾਂ ’ਤੇ ਨਿਯੁਕਤ ਕੀਤਾ ਜਾਵੇਗਾ ਅਤੇ ਮਾਰਚ 2018 ਤੱਕ 1800 ਸਬ-ਸੈਂਟਰਾਂ ਨੂੰ ਵੈੱਲਨੈੱਸ ਕੇਂਦਰਾਂ ਵਿਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਵੇਰਵਾ ਆਨ-ਲਾਇਨ ਕਰਨ ਲਈ ਕਮਿਊਨਟੀ ਹੈਲਥ ਅਫਸਰ ਨੂੰ ਜਲਦ ਕੰਪਿਊਟਰ ਵੀ ਉਪਲਬਧ ਕਰਵਾਏ ਜਾਣਗੇ।
ਮੀੰਟਿਗ ਵਿਚ ਹਾਜਰ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਸਿਹਤ ਮੰਤਰੀ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਵਿਚ ਪੰਜਾਬ ਤੇ ਆਂਧਰਾ ਪ੍ਰਦੇਸ਼ ਨੂੰ ਹੈਲਥ ਤੇ ਵੈੱਲਨੈੱਸ ਕੇਂਦਰਾਂ ਦੀ ਸਥਾਪਨਾ ਲਈ ਵਧੀਆ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਐਲਾਨੇ ਗਏ ਹਨ।
ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਕਿਹਾ ਕਿ ਸਿਵਲ ਸਰਜਨ  ਜਿਲ੍ਹਿਆਂ ਵਿਚ ਯਕੀਨੀ ਬਣਾਉਣ ਕਿ ਸੀਨੀਅਰ ਮੈਡੀਕਲ ਅਫਸਰ ਨਿਜੀ ਤੌਰ ’ਤੇ ਸਬ-ਸੈਂਟਰਾਂ ਦਾ ਦੌਰਾ ਕਰਨ ਤਾਂ ਜੋ ਮਾਂ ਤੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲਿਆਂ ਸੇਵਾਵਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਸਿਹਤ ਮੰਤਰੀ ਵਲੋਂ ਇਸ ਮੌਕੇ ’ਤੇ ਵਧੀਆ ਕਾਰਗੁਜ਼ਾਰੀ ਮੁਹੱਈਆ ਕਰਵਾਉਣ ਵਾਲੇ ਐਸ.ਐਮ.ਓ. ਮਾਛੀਵਾੜਾ (ਲੁਧਿਆਣਾ), ਮੁਕੰਦਪੁਰ (ਨਵਾਂ ਸ਼ਹਿਰ) ਗੁਰ ਸਰ ਸੁਧਾਰ (ਲੁਧਿਆਣਾ), ਬਾਬਾ ਬਕਾਲਾ (ਅੰਮ੍ਰਿਤਸਰ) ਤੇ ਕਾਲੋ ਮਾਜਰਾ ( ਪਟਿਆਲਾ) ਨੂੰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੀਟਿੰਗ ਵਿਚ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ, ਮਿਸ਼ਨ ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਅਮਿਤ ਕੁਮਾਰ, ਡਾਇਰੈਕਟਰ ਸਿਹਤ ਸੇਵਾਵਾਂ, ਡਾ. ਜਸਪਾਲ ਕੌਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਅਵਨੀਤ ਕੌਰ, ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਰੀਟਾ ਭਾਰਦਵਾਜ, ਡਿਪਟੀ ਡਾਇਰੈਕਟਰਜ਼ ਤੇ  ਸਿਵਲ ਸਰਜਨ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

by Ranjit Singh
November 14, 2026
0

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ 'ਖਰਨਾ' ਦੀ ਪੂਜਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਲੋਕ...

Most Popular

ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

by Jaspreet Kaur
4 weeks ago
0

ਅਮਰੀਕਾ 'ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 