• Latest
  • Trending
ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

2 hours ago
Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

13 minutes ago
Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

49 minutes ago
Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

2 hours ago
Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

2 hours ago
Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

2 hours ago
Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

2 hours ago
National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

4 hours ago
Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

4 hours ago
BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

4 hours ago
Hindi News
English News
Saturday, September 12, 2026
No Result
View All Result
32 °c
Chandigarh
28 ° Sun
29 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

September 12, 2026
in ਖਬਰਾਂ, ਪੰਜਾਬ
ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਜੈਤੋ ,12 ਸਤੰਬਰ (ਰਘੂਨੰਦਨ ਪਰਾਸ਼ਰ): ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਫਰੀਦਕੋਟ ਅਤੇ ਮਾਨਸਾ ਦੀ ਸਾਂਝੀ ਟੀਮ ਵੱਲੋਂ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਗੈਰ-ਮਿਆਰੀ ਜਾਂ ਮਿਲਾਵਟੀ ਹੋਣ ਦੇ ਸ਼ੱਕ ਵਾਲੇ 21,550 ਕਿਲੋ ਘਿਓ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਵੀ ਇਸੇ ਮੁਹਿੰਮ ਦਾ ਹਿੱਸਾ ਹੈ ਅਤੇ ਲੈਬ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।ਕਾਰਵਾਈ ਦੌਰਾਨ ਘਿਓ ਦੇ ਲੋੜੀਂਦੇ ਨਮੂਨੇ ਫੂਡ ਸੇਫਟੀ ਵਿਭਾਗ ਵੱਲੋਂ ਸੀਲ ਕਰਕੇ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ, ਖਰੜ ਵਿਖੇ ਭੇਜ ਦਿੱਤੇ ਗਏ ਹਨ। ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਹੀ ਘਿਓ ਦੀ ਗੁਣਵੱਤਾ ਅਤੇ ਮਿਆਰ ਸਬੰਧੀ ਅੰਤਿਮ ਸਥਿਤੀ ਸਪੱਸ਼ਟ ਹੋਵੇਗੀ। ਇਸ ਦੌਰਾਨ ਸਬੰਧਤ ਖੁਰਾਕੀ ਸਮੱਗਰੀ ਨੂੰ ਅਗਲੀ ਕਾਰਵਾਈ ਤੱਕ ਸੁਰੱਖਿਅਤ ਰੱਖਣ ਲਈ ਟਰੱਕ ਨੂੰ ਫਰੀਦਕੋਟ ਪੁਲਿਸ ਦੀ ਹਿਰਾਸਤ ਵਿੱਚ ਰੱਖਿਆ ਗਿਆ ਹੈ।ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ ਸ੍ਰੀ ਅਮਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਕਾਨੂੰਨ ਅਧੀਨ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਪਤ ਸੂਚਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਫੂਡ ਸੇਫਟੀ ਟੀਮਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਨੇ ਕਿਹਾ ਕਿ ਫੂਡ ਸੇਫਟੀ ਸਬੰਧੀ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਫਰੀਦਕੋਟ ਅਤੇ ਮਾਨਸਾ ਦੀਆਂ ਟੀਮਾਂ ਵੱਲੋਂ ਮਿਲ ਕੇ ਕੀਤੀ ਗਈ ਇਹ ਕਾਰਵਾਈ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਸਾਂਝੇ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਰਾਕੀ ਵਸਤਾਂ ਖਰੀਦਣ ਸਮੇਂ ਉਨ੍ਹਾਂ ਦੀ ਗੁਣਵੱਤਾ, ਪੈਕਿੰਗ, ਲੇਬਲ ਅਤੇ ਮਿਆਦ ਦੀ ਜਾਂਚ ਜ਼ਰੂਰ ਕਰਨ ਅਤੇ ਜੇਕਰ ਕਿਸੇ ਖੁਰਾਕੀ ਵਸਤੂ ਵਿੱਚ ਮਿਲਾਵਟ ਦਾ ਸ਼ੱਕ ਹੋਵੇ ਤਾਂ ਇਸ ਦੀ ਸੂਚਨਾ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਦੇਣ।ਇਸ ਸਾਂਝੀ ਕਾਰਵਾਈ ਵਿੱਚ ਸ੍ਰੀ ਅਮਿਤ ਜੋਸ਼ੀ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ, ਡਾ. ਰਣਜੀਤ ਰਾਏ ਸਿਵਲ ਸਰਜਨ ਮਾਨਸਾ, ਸ੍ਰੀ ਅਮਰਿੰਦਰ ਪਾਲ ਸਿੰਘ ਫੂਡ ਸੇਫਟੀ ਅਫਸਰ ਮਾਨਸਾ, ਸ੍ਰੀ ਨਵਦੀਪ ਚਾਹਲ ਫੂਡ ਸੇਫਟੀ ਅਫਸਰ ਫਰੀਦਕੋਟ ਅਤੇ ਸ੍ਰੀ ਤ੍ਰਿਲੋਕ ਸਿੰਘ ਸਹਾਇਕ ਫੂਡ ਬ੍ਰਾਂਚ ਫਰੀਦਕੋਟ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਲੈਬਾਰਟਰੀ ਰਿਪੋਰਟ ਦੇ ਨਤੀਜਿਆਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਅਹਿਮ ਮਾਮਲੇ ਵਿੱਚ ਨਿਯਮਾਂ ਅਨੁਸਾਰ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ।

Tags: BREAKING NEWSPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
September 12, 2026
0

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ? ਚੰਡੀਗੜ੍ਹ, 12 ਸਤੰਬਰ...

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

by Ranjit Singh
September 12, 2026
0

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

by Ranjit Singh
September 12, 2026
0

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ ਰੋਪੜ, 12 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਸਾਬਕਾ ਮੰਤਰੀ ਸਵ....

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

by Ranjit Singh
September 12, 2026
0

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
September 12, 2026
0

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ? ਚੰਡੀਗੜ੍ਹ, 12 ਸਤੰਬਰ...

Most Popular

Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 06-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 