• Latest
  • Trending
Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

2 hours ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

37 minutes ago
ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

38 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

39 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

42 minutes ago
International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ

56 minutes ago
Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

3 hours ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

5 hours ago
Hindi News
English News
Saturday, September 12, 2026
No Result
View All Result
35 °c
Chandigarh
28 ° Sun
29 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

September 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

ਮੋਹਾਲੀ, 12 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਏਅਰਪੋਰਟ ਦੇ ਨੇੜੇ ਨਵੀਂ ਟਾਊਨਸ਼ਿਪ ਵਿਕਸਤ ਕਰਨ ਦੀ ਤਿਆਰੀ ਸ਼ੁਰੂ ਹੋ ਗਈ ਹੈ। ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਮੋਹਾਲੀ ਏਰੋਟ੍ਰੋਪੋਲਿਸ ਐਕਸਟੈਂਸ਼ਨ ਟਾਊਨਸ਼ਿਪ ਲਈ ਪਿੰਡ ਅਜੀਜ਼ਪੁਰ ਦੀ 186.5979 ਏਕੜ ਜ਼ਮੀਨ ਐਕਵਾਇਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਇਸ ਖੇਤਰ ਵਿੱਚ ਜ਼ਮੀਨ ਦੀ ਖਰੀਦ-ਫਰੋਖ਼ਤ ’ਤੇ ਰੋਕ ਲੱਗ ਗਈ ਹੈ। ਹੁਣ ਗਮਾਡਾ ਵੱਲੋਂ ਇਲਾਕੇ ਵਿੱਚ ਜ਼ਮੀਨ ਦਾ ਸਰਵੇ ਅਤੇ ਹੋਰ ਜ਼ਰੂਰੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸਰਕਾਰ ਨੇ ਮੋਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਇਸ ਪ੍ਰਾਜੈਕਟ ਦਾ ਐਡਮਿਨਿਸਟ੍ਰੇਟਰ ਨਿਯੁਕਤ ਕੀਤਾ ਹੈ।

ਇਸ ਖੇਤਰ ਵਿੱਚ ਗਮਾਡਾ ਵੱਲੋਂ ਮਿਕਸਡ ਲੈਂਡ ਯੂਜ਼ ਸਕੀਮ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਰਿਹਾਇਸ਼ੀ, ਕਮਰਸ਼ੀਅਲ ਅਤੇ ਇੰਸਟੀਚਿਊਸ਼ਨਲ ਸਾਈਟਾਂ ਵਿਕਸਤ ਕੀਤੀਆਂ ਜਾਣਗੀਆਂ। ਇੱਥੇ ਆਉਣ ਵਾਲੇ ਸਮੇਂ ਵਿੱਚ ਘਰਾਂ, ਦੁਕਾਨਾਂ, ਮਾਲ ਅਤੇ ਵੱਖ-ਵੱਖ ਸੰਸਥਾਵਾਂ ਲਈ ਥਾਵਾਂ ਵਿਕਸਤ ਹੋਣ ਦੀ ਸੰਭਾਵਨਾ ਹੈ।

ਗਮਾਡਾ ਵੱਲੋਂ ਪ੍ਰਾਜੈਕਟ ਸਬੰਧੀ ਸੋਸ਼ਲ ਅਸੈਸਮੈਂਟ ਸਰਵੇ ਵੀ ਕਰਵਾਇਆ ਜਾ ਚੁੱਕਾ ਹੈ। ਫਰਵਰੀ 2026 ਵਿੱਚ ਗਮਾਡਾ ਨੇ ਬਨੂੜ ਰੋਡ ਦੇ ਦੋਵੇਂ ਪਾਸਿਆਂ ਕਰੀਬ 2,490 ਏਕੜ ਦੇ ਵੱਖਰੇ ਵਿਸਥਾਰ ਨੂੰ ਵੀ ਮਨਜ਼ੂਰੀ ਦਿੱਤੀ ਸੀ। ਇਸ ਨਾਲ ਇਲਾਕੇ ਨੂੰ ਵੱਡੇ ਲਾਜਿਸਟਿਕ ਅਤੇ ਰਿਹਾਇਸ਼ੀ ਹੱਬ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ।

ਫਿਲਹਾਲ ਪ੍ਰਾਜੈਕਟ ਦੀ ਪਲਾਨਿੰਗ ’ਤੇ ਕੰਮ ਚੱਲ ਰਿਹਾ ਹੈ। ਜਾਣਕਾਰਾਂ ਮੁਤਾਬਕ ਇੱਥੇ 100, 150, 200, 300, 400 ਅਤੇ 500 ਵਰਗ ਗਜ਼ ਦੇ ਪਲਾਟ ਰੱਖੇ ਜਾ ਸਕਦੇ ਹਨ। ਜੇਕਰ ਪ੍ਰਤੀ ਵਰਗ ਗਜ਼ ਦੀ ਕੀਮਤ 50 ਹਜ਼ਾਰ ਰੁਪਏ ਤੱਕ ਰਹਿੰਦੀ ਹੈ ਤਾਂ 100 ਵਰਗ ਗਜ਼ ਦੇ ਪਲਾਟ ਦੀ ਕੀਮਤ 50 ਲੱਖ ਰੁਪਏ ਤੱਕ ਜਾ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ

by Navjot
September 12, 2026
0

ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ   ਨਵੀਂ ਦਿੱਲੀ, 12 ਸਤੰਬਰ...

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

by Navjot
September 12, 2026
0

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ 'ਤੇ ਕੀਤੀ ਚਰਚਾ ਨਵੀਂ ਦਿੱਲੀ, 12 ਸਤੰਬਰ (ਵਿਸ਼ਵ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 12, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

by Navjot
September 12, 2026
0

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ ਨਿਊਯਾਰਕ, 12 ਸਤੰਬਰ (ਵਿਸ਼ਵ ਵਾਰਤਾ) ਬੇਨ ਸ਼ੈਲਟਨ ਅਤੇ...

Most Popular

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

by Ranjit Singh
1 week ago
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 