<img class="alignnone size-full wp-image-44454" src="http://wishavwarta.in/wp-content/uploads/2019/05/world-cup.jpg" alt="" width="400" height="330" /> ਲੰਡਨ, 20 ਜੂਨ – ਵਿਸ਼ਵ ਕੱਪ ਵਿਚ ਅੱਜ ਆਸਟ੍ਰੇਲੀਆ ਤੇ ਬੰਗਲਾਦੇਸ਼ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਸ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਲਿਆ ਹੈ।