Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 12 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 Sher-E-Punjab T20 : ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼
🛑 BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ
🛑🏑 Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 5-1 ਨਾਲ ਹਰਾਇਆ
🛑 FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼
🛑 ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ
🛑 IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ
🛑 ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ
🛑 ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ; ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ ਕੇ ਨਕਦੀ ਤੇ ਸਾਮਾਨ ਲੈ ਕੇ ਫਰਾਰ, ਘਟਨਾ ਸੀਸੀਟੀਵੀ ਵਿੱਚ ਕੈਦ
🛑 ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ
🛑 ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ
🛑 ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ
🛑 ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ
🛑 ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ
🛑 15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ
🛑 ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
🛑 US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ
🛑 91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ
🛑 ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ
🛑 ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 (PMAY-U 2.0) 20 ਲੱਖ ਦੇ ਅੰਕੜੇ ਤੱਕ ਪਹੁੰਚਣ ਲਈ ਤਿਆਰ
🛑 US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ
🛑 ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ
🔗 International: ਡਰੋਨ ਹਮਲੇ ਤੋਂ ਬਾਅਦ ਸਾਊਦੀ ਅਰਬ ਨੇ ਤੇਲ ਪਾਈਪਲਾਈਨ ਕੀਤੀ ਬੰਦ
🔗 Breaking: ਲੁਧਿਆਣਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
🔗 Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ
🔗 National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ
🔗 Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ
🔗 ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
🔗 MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?
🔗 ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ
🔗 ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ
🔗 Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ
🔗 Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ
🔗ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ
🔗 ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ























