• Latest
  • Trending
Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

3 hours ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

5 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

5 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

5 hours ago
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

7 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

7 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

8 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

8 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

9 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

September 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਭੋਗਪੁਰ ਵਿੱਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਦੇਰ ਰਾਤ ਵਾਪਰੇ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੋਵੇਂ ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਕੇ ਟਰੈਕਟਰ-ਟਰਾਲੀ ਰਾਹੀਂ ਵਾਪਸ ਪਰਤ ਰਹੇ ਸਨ। ਜਾਣਕਾਰੀ ਮੁਤਾਬਕ ਹਾਦਸਾ ਦੇਰ ਰਾਤ ਕਰੀਬ 1 ਵਜੇ ਦਾਣਾ ਮੰਡੀ ਭੋਗਪੁਰ ਦੇ ਸਾਹਮਣੇ ਵਾਪਰਿਆ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਟਰੈਕਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਟਰੈਕਟਰ ਦੇ ਮਡਗਾਰਡ ’ਤੇ ਬੈਠੇ ਦੋਵੇਂ ਵਿਅਕਤੀ ਸੜਕ ’ਤੇ ਜਾ ਡਿੱਗੇ। ਸਿਰ ’ਤੇ ਗੰਭੀਰ ਸੱਟਾਂ ਲੱਗਣ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਦੋਵਾਂ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਬ੍ਰਿਜ ਮੋਹਨ ਪੁੱਤਰ ਰਾਮ ਕਲਾ ਸ਼ਰਮਾ, ਵਾਸੀ ਪੂਆਰਕਾ, ਕੋਤਵਾਲੀ ਦੇਹਾਤ ਅਤੇ ਮਹੀਪਾਲ ਪੁੱਤਰ ਨਕਲੀ (53), ਵਾਸੀ ਸਦਾਰਪੁਰਾ, ਥਾਣਾ ਗੰਗੂ, ਜ਼ਿਲ੍ਹਾ ਸਹਾਰਨਪੁਰ, ਯੂਪੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਪੋਸਟਮਾਰਟਮ ਦੀ ਕਾਰਵਾਈ ਕਰਕੇ ਲਾਸ਼ਾਂ ਉਨ੍ਹਾਂ ਦੇ ਹਵਾਲੇ ਕੀਤੀਆਂ ਜਾਣਗੀਆਂ।

ਭੋਗਪੁਰ ਥਾਣੇ ਦੇ ਜਾਂਚ ਅਧਿਕਾਰੀ ਤਲਵਿੰਦਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ SAF ਦੀ ਮਦਦ ਨਾਲ ਦੋਵਾਂ ਨੂੰ ਭੋਗਪੁਰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਹਾਈਵੇਅ ’ਤੇ ਸਥਿਤ ਦੁਕਾਨਾਂ ਅਤੇ ਹੋਰ ਥਾਵਾਂ ’ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
November 6, 2026
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

by Jaspreet Kaur
November 6, 2026
0

CBSE ਵੱਲੋਂ 10ਵੀਂ - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ ਨਵੀ ਦਿੱਲੀ, 6 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

by Navjot
3 weeks ago
0

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 