Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ
ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ
ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ
ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼
ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ
ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























