• Latest
  • Trending
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

2 hours ago
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

21 minutes ago
ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

50 minutes ago
ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

5 hours ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

6 hours ago
Hindi News
English News
Monday, September 14, 2026
No Result
View All Result
29 °c
Chandigarh
28 ° Tue
27 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

September 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ, 14 ਸਤੰਬਰ 2026 (ਵਿਸ਼ਵ ਵਾਰਤਾ): ਜਲੰਧਰ ਕੋਰਟ ਕੰਪਲੈਕਸ ‘ਚ ਅੱਜ ਇਕ ਹੈਰਾਨੀਜਨਕ ਘਟਨਾ ਵਾਪਰੀ। ਸੋਮਵਾਰ ਨੂੰ ਪੇਸ਼ੀ ‘ਤੇ ਆਏ 2 ਗੈਂਗਸਟਰ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ। ਇਸ ਦੌਰਾਨ ਦੋਵਾਂ ਨੇ ਛੱਤ ਤੋਂ ਛਾਲ ਮਾਰ ਦਿੱਤੀ। ਦੋਵੇਂ ਦੇਵੀ ਤਾਲਾਬ ਮੰਦਿਰ ਵਿੱਚ ਇੱਟਾਂ-ਪੱਥਰ ਬਰਸਾਉਣ ਦੇ ਮਾਮਲੇ ਵਿੱਚ ਲੋੜੀਂਦੇ (ਵਾਟੇਂਡ) ਸਨ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਕਿਸੇ ਹੋਰ ਕੇਸ ਦੀ ਪੇਸ਼ੀ ਲਈ ਕੋਰਟ ਕੰਪਲੈਕਸ ਪਹੁੰਚੇ ਹਨ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਫੜਨ ਲਈ ਉੱਥੇ ਪਹੁੰਚੀ। ਪੁਲਿਸ ਨੂੰ ਦੇਖਦਿਆਂ ਹੀ ਦੋਵੇਂ ਭੱਜਣ ਲੱਗੇ ਅਤੇ ਛੱਤ ਤੋਂ ਛਾਲ ਮਾਰ ਦਿੱਤੀ। ਹਾਲਾਂਕਿ, ਪੁਲਿਸ ਨੇ ਪਿੱਛਾ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ।

ਦੱਸ ਦਈਏ ਕਿ ਇੱਕ ਗੈਂਗਸਟਰ ਦੇ ਪੈਰ ਵਿੱਚ ਸੱਟ ਲੱਗੀ ਹੈ। ਪੁਲਿਸ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਈ ਹੈ, ਜਿੱਥੇ ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਖ਼ਿਲਾਫ਼ ਜੇਕਰ ਦੋਸ਼ ਸਹੀ ਪਾਏ ਗਏ ਤਾਂ ਕਾਰਵਾਈ ਕੀਤੀ ਜਾਵੇਗੀ। ਕੁਝ ਦੇਰ ਵਿੱਚ ਪੁੱਛਗਿੱਛ ਤੋਂ ਬਾਅਦ ਸਾਰਾ ਮਾਮਲਾ ਸਾਫ਼ ਹੋ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

by Jaspreet Kaur
September 14, 2026
0

ਹਰਿਆਣਾ 'ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ ਪ੍ਰੀਖਿਆ ਪਾਸ ਨਾ ਕਰਨ 'ਤੇ ਵੱਧ ਜਾਣਗੀਆਂ ਮੁਸ਼ਕਿਲਾਂ ! ਚੰਡੀਗੜ੍ਹ, 14 ਸਤੰਬਰ...

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

by Jaspreet Kaur
September 14, 2026
0

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ 'ਚ ਹੋਣਗੇ ਸ਼ਾਮਿਲ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਦੀ...

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

by Jaspreet Kaur
September 14, 2026
0

ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ ਮੈਨੀਫ਼ੈਸਟੋ...

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

by Jaspreet Kaur
September 14, 2026
0

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ ਦੱਖਣੀ ਅਫ਼ਰੀਕਾ, 14 ਸਤੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

by Jaspreet Kaur
September 14, 2026
0

ਹਰਿਆਣਾ 'ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ ਪ੍ਰੀਖਿਆ ਪਾਸ ਨਾ ਕਰਨ 'ਤੇ ਵੱਧ ਜਾਣਗੀਆਂ ਮੁਸ਼ਕਿਲਾਂ ! ਚੰਡੀਗੜ੍ਹ, 14 ਸਤੰਬਰ...

Most Popular

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 