• Latest
  • Trending
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

2 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

17 minutes ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

26 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

1 hour ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

3 hours ago
ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ! ਮੈਨੀਫ਼ੈਸਟੋ ਕਮੇਟੀ ਵਿੱਚ ਸ਼ਾਮਲ ਕੀਤੀਆਂ ਹੋਰ ਅਹਿਮ ਸ਼ਖ਼ਸੀਅਤਾਂ

Hindi News
English News
Monday, September 14, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

September 14, 2026
in ਹਰਿਆਣਾ, ਖਬਰਾਂ, ਬ੍ਰੇਕਿੰਗ ਨਿਊਜ਼
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਪ੍ਰੀਖਿਆ ਪਾਸ ਨਾ ਕਰਨ ‘ਤੇ ਵੱਧ ਜਾਣਗੀਆਂ ਮੁਸ਼ਕਿਲਾਂ !

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਉਨ੍ਹਾਂ ਅਧਿਆਪਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਜਿਨ੍ਹਾਂ ਨੇ ਅਜੇ ਤੱਕ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (HTET) ਪਾਸ ਨਹੀਂ ਕੀਤੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਅਧਿਆਪਕਾਂ ਲਈ HTET ਨਾਲ ਸਬੰਧਤ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ।

ਹਦਾਇਤਾਂ ਅਨੁਸਾਰ, 1 ਸਤੰਬਰ 2025 ਤੱਕ ਜਿਨ੍ਹਾਂ ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਵਿੱਚ ਪੰਜ ਸਾਲ ਤੋਂ ਵੱਧ ਦਾ ਸਮਾਂ ਬਾਕੀ ਹੈ, ਉਨ੍ਹਾਂ ਲਈ HTET ਪਾਸ ਕਰਨਾ ਲਾਜ਼ਮੀ ਕੀਤਾ ਗਿਆ ਹੈ। ਮਿਥੇ ਸਮੇਂ ਤੱਕ HTET ਪਾਸ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਆਪਕ ਦੀਆਂ ਸੇਵਾਵਾਂ ਸਮਾਪਤ ਕੀਤੀਆਂ ਜਾ ਸਕਦੀਆਂ ਹਨ ਜਾਂ ਉਨ੍ਹਾਂ ਨੂੰ Compulsory Retirement ਦਿੱਤੀ ਜਾ ਸਕਦੀ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ (ਹਰਿਆਣਾ) ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇੱਕ ਨੋਟਿਸ ਜਾਰੀ ਕੀਤਾ ਹੈ।

ਇਸ ਤਹਿਤ ਬਿਨਾਂ HTET ਪਾਸ ਕੀਤੇ ਸੇਵਾਵਾਂ ਦੇ ਰਹੇ ਅਧਿਆਪਕਾਂ ਲਈ ਨਿਯਮ ਸਖ਼ਤ ਕਰ ਦਿੱਤੇ ਗਏ ਹਨ। ਹਾਲਾਂਕਿ, ਜਿਨ੍ਹਾਂ ਅਧਿਆਪਕਾਂ ਦੀ ਸੇਵਾਮੁਕਤੀ ਵਿੱਚ 1 ਸਤੰਬਰ 2025 ਤੱਕ 5 ਸਾਲ ਤੋਂ ਘੱਟ ਬਾਕੀ ਹੈ ਅਤੇ HTET ਪਾਸ ਨਹੀਂ ਹੈ, ਉਹ ਸੇਵਾਮੁਕਤੀ (ਰਿਟਾਇਰਮੈਂਟ) ਦੀ ਉਮਰ ਤੱਕ ਬਿਨਾਂ HTET ਦੇ ਵੀ ਸੇਵਾ ਵਿੱਚ ਬਣੇ ਰਹਿ ਸਕਦੇ ਹਨ।

ਜੇਕਰ 5 ਸਾਲ ਤੋਂ ਘੱਟ ਸੇਵਾ ਵਾਲੇ ਅਧਿਆਪਕ ਭਵਿੱਖ ਵਿੱਚ ਤਰੱਕੀ (Promotion) ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਸਬੰਧਤ ਵਿਸ਼ੇ ਵਿੱਚ HTET ਪਾਸ ਕੀਤੇ ਬਿਨਾਂ ਪ੍ਰਮੋਸ਼ਨ ਦੇ ਯੋਗ ਨਹੀਂ ਮੰਨਿਆ ਜਾਵੇਗਾ।

ਇਸ ਦੇ ਨਾਲ ਹੀ ਦੱਸ ਦਈਏ ਕਿ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਹੁਣ ਭਿਵਾਨੀ ਬੋਰਡ (BSEH) ਨੂੰ ਸਾਲ ਵਿੱਚ ਦੋ ਵਾਰ HTET ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਅਧਿਆਪਕਾਂ ਨੂੰ ਪ੍ਰੀਖਿਆ ਪਾਸ ਕਰਨ ਦੇ ਯੋਗ ਮੌਕੇ ਮਿਲ ਸਕਣ।.

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
September 14, 2026
0

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

by Jaspreet Kaur
September 14, 2026
0

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ 'ਚ ਸ਼ਾਮਲ - ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ 'ਚ ਸ਼ਾਮਿਲ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

Most Popular

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

by Navjot
1 day ago
0

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ 'ਕਾਬੂ ਹੇਠ' ਕਿਨਸ਼ਾਸਾ, 13 ਸਤੰਬਰ (ਵਿਸ਼ਵ ਵਾਰਤਾ): ਡੈਮੋਕਰੇਟਿਕ ਰਿਪਬਲਿਕ ਆਫ ਕਾਂਗੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 