• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

2 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

8 minutes ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

27 minutes ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

36 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

1 hour ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

2 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ ਜਲਦ ਭਾਜਪਾ ‘ਚ ਹੋਣਗੇ ਸ਼ਾਮਿਲ

3 hours ago
Hindi News
English News
Monday, September 14, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

September 14, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

— ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 562ਵੇਂ ਦਿਨ 78 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 237ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 642 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

237ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 327 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,690 ਹੋ ਗਈਆਂ।

ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 562ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 830 ਗ੍ਰਾਮ ਹੈਰੋਇਨ, 68 ਕਿਲੋ ਭੁੱਕੀ, 225 ਨਸ਼ੀਲੀਆਂ ਗੋਲੀਆਂ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 562 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,837 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
September 14, 2026
0

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

Most Popular

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

by Jaspreet Kaur
4 weeks ago
0

"ਜਨਤਾ ਕਦੇ ਮੁਆਫ਼ ਨਹੀਂ ਕਰੇਗੀ..." ਸੋਨੀਆ ਗਾਂਧੀ 'ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 