• Latest
  • Trending
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

2 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

14 minutes ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

29 minutes ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

1 hour ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

1 hour ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

2 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

3 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

3 hours ago
Hindi News
English News
Monday, September 14, 2026
No Result
View All Result
28 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ

September 14, 2026
in ਖਬਰਾਂ, ਪੰਜਾਬ

ਖੇਪਾਂ ਦੀ ਜਾਂਚ ਜਾਰੀ; ਸਖ਼ਤ ਕਾਰਵਾਈ ਕੀਤੀ ਜਾਵੇਗੀ, ਹਰ ਰੁਪਿਆ ਸਰਕਾਰੀ ਖਜ਼ਾਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਮੁਹਿੰਮ ਜਾਰੀ ਰਹੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ ਵਾਰਤਾ);- ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ ‘ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕੀਤੀ ਗਈ, ਜਿਸ ਵਿੱਚ 5 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਲੋਹੇ ਦਾ ਸਕਰੈਪ ਅਤੇ ਤਿਆਰ ਲੋਹਾ ਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ।

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਨੂੰ “ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਟੈਕਸ ਦੀ ਪਾਲਣਾ ਕਰਨਾ ਰੋਜ਼ਮੱਰਾ ਦਾ ਨਿਯਮ ਬਣੇ, ਨਾ ਕਿ ਕੋਈ ਚੋਣ।

ਕਰ ਮੰਤਰੀ ਨੇ ਕਿਹਾ, “ਅਸੀਂ ਇੱਕ ਸਪੱਸ਼ਟ ਲੀਕ ਖਿੱਚ ਦਿੱਤੀ ਹੈ, ਜੋ ਲੋਕ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਨੂੰ ਢੋਣ ਦੀ ਕੋਸ਼ਿਸ਼ ਕਰਨਗੇ, ਉਹ ਜਲਦੀ ਹੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।”

ਇਸ ਇਨਫੋਰਸਮੈਂਟ ਮੁਹਿੰਮ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਵੱਡੀ ਗਿਣਤੀ ਵਿੱਚ ਵਾਹਨ ਸਹੀ ਬਿੱਲਾਂ ਅਤੇ ਨਿਰਧਾਰਤ ਦਸਤਾਵੇਜ਼ਾਂ ਤੋਂ ਬਿਨਾਂ ਪਾਏ ਗਏ, ਜੋ ਕਿ ਜੀਐਸਟੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਇਹ ਕਰਵਾਈ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਟੈਕਸ ਚੋਰਾਂ ਨੂੰ ਸੂਬੇ ਦੇ ਮਾਲੀਏ ਨੂੰ ਖੋਰਾ ਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਕਰਾਂ ਦਾ ਹਰ ਰੁਪਿਆ ਸਰਕਾਰੀ ਖਜ਼ਾਨੇ ਵਿੱਚ ਪਹੁੰਚਣਾ ਚਾਹੀਦਾ ਹੈ, ਕਿਉਂਕਿ ਇਹ ਸੂਬੇ ਦੇ ਵਿਕਾਸ ਦੀ ਜੀਵਨ-ਰੇਖਾ ਹੈ।”

ਵਿੱਤ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਬਤ ਕੀਤੀਆਂ ਗਈਆਂ ਖੇਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਇੱਕ ਹਫ਼ਤੇ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ, “ਜਾਂਚ ਮੁਕੰਮਲ ਹੋਣ ਤੋਂ ਬਾਅਦ, ਬਣਦੇ ਟੈਕਸ ਅਤੇ ਕਾਨੂੰਨੀ ਬਕਾਏ ਦੀ ਗਣਨਾ ਅਤੇ ਵਸੂਲੀ ਸਮੇਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਅਸੀਂ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੀਤੇ ਦਾ ਖਮਿਆਜ਼ਾ ਭੁਗਤਣਾ ਪਵੇ।”

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਕਾਰਵਾਈ ਪੰਜਾਬ ਭਰ ਵਿੱਚ ਟੈਕਸ ਦੀ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਦੀ ਆਵਾਜਾਈ ਨੂੰ ਰੋਕਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਕੋਈ ਇੱਕ ਵਾਰ ਦੀ ਕਾਰਵਾਈ ਨਹੀਂ ਹੈ। ਵਪਾਰਕ ਗਤੀਵਿਧੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਲਈ ਇਹ ਇੱਕ ਨਿਰੰਤਰ ਮੁਹਿੰਮ ਹੈ। ਸਰਕਾਰ ਦਾ ਸੰਦੇਸ਼ ਉੱਚਾ ਅਤੇ ਸਪੱਸ਼ਟ ਹੈ, ਨਿਯਮਾਂ ਅਨੁਸਾਰ ਚੱਲੋ ਜਾਂ ਫਿਰ ਖਮਿਆਜ਼ਾ ਭੁਗਤਣ ਲਈ ਤਿਆਰ ਰਹੋ।”

Tags: BREAKING NEWSHarpal Singh CheemaLatest Punjab newsPUNJABtop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

Most Popular

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

by Ankit
2 weeks ago
0

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 