• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 months ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

20 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

60 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

2 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

4 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

September 14, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Harpal Singh Cheema

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਜਾਇਜ਼ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਲਈ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਰਾਬਤਾ ਕਾਇਮ ਰੱਖੇਗੀ: ਹਰਪਾਲ ਸਿੰਘ ਚੀਮਾ

ਸਾਰਥਕ ਗੱਲਬਾਤ ਤੇ ਸਮੇਂ ਸਿਰ ਕਾਰਵਾਈ, ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਦਰਮਿਆਨ ਮਜ਼ਬੂਤ ਭਰੋਸੇ ਦੀ ਕੁੰਜੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 14 ਸਤੰਬਰ 2026 (ਵਿਸ਼ਵ ਵਾਰਤਾ);- ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਉਸਾਰੂ ਗੱਲਬਾਤ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਚੀਮਾ ਨੇ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ ਅਤੇ ਵਿੱਤ ਵਿਭਾਗ ਜਾਂ ਪ੍ਰਸੋਨਲ ਵਿਭਾਗ ਦੇ ਦਖ਼ਲ ਦੀ ਲੋੜ ਵਾਲੇ ਕੇਸਾਂ ਦੀ ਕਾਰਵਾਈ ‘ਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਪੰਜਾਬ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਦਰਮਿਆਨ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਇਸ ਮੀਟਿੰਗ ਵਿੱਚ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜਸਵੀਰ ਸਿੰਘ ਧੀਮਾਨ, ਇੰਜੀ. ਅਜੈਪਾਲ ਸਿੰਘ ਅਟਵਾਲ, ਇੰਜੀ. ਅਮਰਦੀਪ ਸਿੰਘ, ਇੰਜੀ. ਜਤਿੰਦਰ ਗਰਗ, ਇੰਜੀ. ਸੁਖਵੰਤ ਸਿੰਘ ਅਤੇ ਇੰਜੀ. ਡੀ.ਕੇ. ਗੋਇਲ; ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਬਲਵਿੰਦਰ ਸਿੰਘ, ਸੰਦੀਪ ਖੱਤਰੀ, ਸ਼ੇਰ ਸਿੰਘ ਅਤੇ ਮਨਦੀਪ ਸਿੰਘ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਵੱਲੋਂ ਕੁਲਜੀਤ ਸਿੰਘ ਰਤੌਲ; ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ; ਰੂਰਲ ਹੈਲਥ ਫਾਰਮਾਸਿਸਟ ਯੂਨੀਅਨ ਵੱਲੋਂ ਗੁਰਮੀਤ ਸਿੰਘ ਅਤੇ ਨਵਜੋਤ ਕੌਰ; ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਕਮਲਜੀਤ ਸਿੰਘ ਚੌਹਾਨ; ਅਤੇ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਯੂਨੀਅਨ ਵੱਲੋਂ ਅਮਨਦੀਪ ਸਿੰਘ ਹਾਜ਼ਰ ਸਨ। ਹਰੇਕ ਯੂਨੀਅਨ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਢੁਕਵੀਂ ਕਾਰਵਾਈ ਲਈ ਤੁਰੰਤ ਨੋਟ ਕੀਤਾ ਗਿਆ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Most Popular

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

by Navjot
3 weeks ago
0

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 21 ਅਕਤੂਬਰ (ਵਿਸ਼ਵ ਵਾਰਤਾ)  ਅਹਿਮਦਾਬਾਦ 23 ਤੋਂ 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 