• Latest
  • Trending
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

1 day ago
Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

10 minutes ago
International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

37 minutes ago
GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

2 hours ago
Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

2 hours ago
Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

3 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

3 hours ago
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

4 hours ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

4 hours ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

5 hours ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

5 hours ago
Hindi News
English News
Wednesday, September 16, 2026
No Result
View All Result
35 °c
Chandigarh
27 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

September 15, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

– ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ
– ਪੰਜਾਬੀ ਟਰੱਕ ਡਰਾਈਵਰ ਗੰਭੀਰ ਹਾਲਤ ‘ਚ ਹਸਪਤਾਲ ਦਾਖਲ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ’ਤੇ ਕਥਿਤ ਨਸਲੀ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਸਵੇਰੇ ਆਰਾਮ ਕਰ ਰਹੇ ਡਰਾਈਵਰ ਨਾਲ ਪਹਿਲਾਂ ਨਸਲੀ ਟਿੱਪਣੀ ਕੀਤੀ ਗਈ ਅਤੇ ਇਸ ਤੋਂ ਬਾਅਦ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਪੰਜਾਬੀ ਭਾਈਚਾਰੇ ਨਾਲ ਸਬੰਧਤ ਪਵਿੱਤਰ ਸਿੰਘ ਮੁਤਾਬਕ ਜ਼ਖਮੀ ਡਰਾਈਵਰ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਪਵਿੱਤਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਪੰਜਾਬ ਵਿੱਚ ਕਿੱਥੋਂ ਦਾ ਰਹਿਣ ਵਾਲਾ ਹੈ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਹ ਇਸ ਸਮੇਂ ਬੋਲਣ ਦੀ ਸਥਿਤੀ ਵਿੱਚ ਨਹੀਂ ਹੈ। ਉਹ ਡਬਲਿਊਜੇ ਟਰਾਂਸਪੋਰਟ ਨਾਲ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਡਰਾਈਵਰ ਆਪਣਾ ਟਰੱਕ ਰੈਸਟ ਲੇਨ ਵਿੱਚ ਖੜ੍ਹਾ ਕਰਕੇ ਆਰਾਮ ਕਰ ਰਿਹਾ ਸੀ। ਇਸ ਦੌਰਾਨ ਹੀ ਉਸ ‘ਤੇ ਹਮਲਾ ਹੋਇਆ ਆਏ ਉਹ ਟਰੱਕ ਤੋਂ ਕਰੀਬ 100 ਮੀਟਰ ਦੀ ਦੂਰੀ ’ਤੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲਿਆ।

ਘਟਨਾ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਭਾਈਚਾਰੇ ਦੇ ਲੋਕਾਂ ਦਾ ਦੋਸ਼ ਹੈ ਕਿ ਅਮਰੀਕਾ ਵਿੱਚ ਪੰਜਾਬੀਆਂ ਅਤੇ ਸਿੱਖਾਂ ਖ਼ਿਲਾਫ਼ ਨਫ਼ਰਤੀ ਬਿਆਨਾਂ ਅਤੇ ਹਮਲਿਆਂ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸਿੱਖ ਭਾਈਚਾਰੇ ਨਾਲ ਜੁੜੀਆਂ ਸੰਸਥਾਵਾਂ ਨੇ ਅਜਿਹੀਆਂ ਘਟਨਾਵਾਂ ਦੀ ਸਥਾਨਕ ਪੁਲਿਸ ਦੇ ਨਾਲ-ਨਾਲ FBI ਕੋਲ ਵੀ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।

ਭਾਈਚਾਰੇ ਦੇ ਲੋਕਾਂ ਨੇ ਅਮਰੀਕੀ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

by Ranjit Singh
September 16, 2026
0

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ ਅੰਮ੍ਰਿਤਸਰ, 16 ਸਤੰਬਰ (ਵਿਸ਼ਵ ਵਾਰਤਾ)...

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

by Ranjit Singh
September 16, 2026
0

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ...

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

by Ranjit Singh
September 16, 2026
0

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਜਲੰਧਰ, 16 ਸਤੰਬਰ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

by Ranjit Singh
September 16, 2026
0

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ ਅੰਮ੍ਰਿਤਸਰ, 16 ਸਤੰਬਰ (ਵਿਸ਼ਵ ਵਾਰਤਾ)...

Most Popular

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

by Ranjit Singh
4 days ago
0

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ ਮੋਹਾਲੀ, 12 ਸਤੰਬਰ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 