• Latest
  • Trending
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

2 hours ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

7 minutes ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

47 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

1 hour ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

2 hours ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

3 hours ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

4 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

4 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

September 15, 2026
in ਖਬਰਾਂ, ਬ੍ਰੇਕਿੰਗ ਨਿਊਜ਼
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੇ ਚੈੱਕ ਬਾਊਂਸ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਹੁਣ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਰਾਜਪਾਲ ਯਾਦਵ ਨੂੰ ਆਖਰੀ ਮੌਕਾ ਦਿੱਤਾ ਹੈ।

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ 2 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਜਮ੍ਹਾਂ ਕਰਵਾਉਣ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਦੋ ਨਿਰਦੇਸ਼ ਵੀ ਦਿੱਤੇ ਹਨ। ਸੁਪਰੀਮ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਪੈਸੇ ਜਮ੍ਹਾਂ ਕਰਵਾਉਣ ਲਈ ਅਦਾਕਾਰ ਨੂੰ ਦਿੱਤਾ ਗਿਆ ਇਹ ਬਿਲਕੁਲ ਆਖਰੀ ਮੌਕਾ ਹੈ। ਇਸ ਤੋਂ ਬਾਅਦ ਕੋਈ ਹੋਰ ਛੋਟ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਰਾਜਪਾਲ ਯਾਦਵ ਨੂੰ ਆਪਣਾ ਪਾਸਪੋਰਟ ਤੁਰੰਤ ਜਮ੍ਹਾਂ ਕਰਵਾਉਣਾ ਹੋਵੇਗਾ, ਤਾਂ ਜੋ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਤੋਂ ਬਾਹਰ ਨਾ ਜਾ ਸਕਣ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 8 ਸਤੰਬਰ ਨੂੰ ਯਾਦਵ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉਸ ਨੂੰ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ‘ਤੇ ਹੀ ਸਰੈਂਡਰ ਤੋਂ ਛੋਟ ਦੇਣ ਲਈ ਕਿਹਾ ਸੀ। ਕੋਰਟ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਚੈੱਕ ਬਾਊਂਸ ਮਾਮਲਿਆਂ ਵਿੱਚ ਉਦੋਂ ਹੀ ਰਾਹਤ ਮਿਲੇਗੀ, ਜਦੋਂ ਉਹ ਪੈਸੇ ਜਮ੍ਹਾਂ ਕਰਵਾਉਣਗੇ, ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਜਾਣਾ ਪਵੇਗਾ। ਹੁਣ ਅੱਜ, 15 ਸਤੰਬਰ ਨੂੰ ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਦੀ ਪਟੀਸ਼ਨ ‘ਤੇ ਮੁੜ ਸੁਣਵਾਈ ਕੀਤੀ, ਜਿਸ ਵਿੱਚ ਅਦਾਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਪੈਸੇ ਜਮ੍ਹਾਂ ਕਰਵਾਉਣ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

by Jaspreet Kaur
September 15, 2026
0

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ! - 2,000 ਰੁਪਏ ਤੋਂ ਵੱਧ ਦੇ ਭੁਗਤਾਨਾਂ 'ਤੇ ਲੱਗੇਗਾ...

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

by Jaspreet Kaur
September 15, 2026
0

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ  ਟੀਮ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

by Jaspreet Kaur
September 15, 2026
0

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸ਼ਿਰਕਤ, ਪੜੋ ਪੂਰਾ ਵੇਰਵਾ ​ਅੰਮ੍ਰਿਤਸਰ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

by Jaspreet Kaur
September 15, 2026
0

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ! - 2,000 ਰੁਪਏ ਤੋਂ ਵੱਧ ਦੇ ਭੁਗਤਾਨਾਂ 'ਤੇ ਲੱਗੇਗਾ...

Most Popular

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

by Navjot
3 days ago
0

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 