Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST
ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ
2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ
ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ
ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ
ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ
ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























