• Latest
  • Trending
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

2 hours ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

5 minutes ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

3 hours ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

3 hours ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

4 hours ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

4 hours ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

6 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

6 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

6 hours ago
Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

September 15, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ!

– 2,000 ਰੁਪਏ ਤੋਂ ਵੱਧ ਦੇ ਭੁਗਤਾਨਾਂ ‘ਤੇ ਲੱਗੇਗਾ 0.4% ਚਾਰਜ

ਨਵੀ ਦਿੱਲੀ, 15 ਸਤੰਬਰ 2026 (ਵਿਸ਼ਵ ਵਾਰਤਾ): UPI ਤੋਂ 2,000 ਰੁਪਏ ਤੋਂ ਵੱਧ ਦੇ ਭੁਗਤਾਨ ‘ਤੇ ਹੁਣ 0.4% ਚਾਰਜ ਲੱਗੇਗਾ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਨੇ ਮੰਗਲਵਾਰ ਨੂੰ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। 15 ਅਕਤੂਬਰ ਤੋਂ ਚੋਣਵੇਂ ਪਰਸਨ-ਟੂ-ਮਰਚੈਂਟ (P2M) UPI ਲੈਣ-ਦੇਣ ‘ਤੇ ਮਰਚੈਂਟ ਡਿਸਕਾਊਂਟ ਰੇਟ (MDR) ਲੱਗੇਗਾ। ਇਹ ਬਦਲਾਅ ਡਿਜੀਟਲ ਭੁਗਤਾਨ ਦੇ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰੇਗਾ। ਇਹ ਰਕਮ ਵੱਖ-ਵੱਖ ਲੈਣ-ਦੇਣ ‘ਤੇ ਨਿਰਭਰ ਕਰੇਗੀ।

NPCI ਅਨੁਸਾਰ, 2,000 ਰੁਪਏ ਤੋਂ ਵੱਧ ਦੇ ਲੈਣ-ਦੇਣ ‘ਤੇ ਵਪਾਰੀਆਂ ਨੂੰ 0.4 ਫੀਸਦੀ ਦਾ ਚਾਰਜ ਦੇਣਾ ਹੋਵੇਗਾ। 75,000 ਰੁਪਏ ਜਾਂ ਇਸ ਤੋਂ ਵੱਧ ਦੇ ਭੁਗਤਾਨ ‘ਤੇ ਵੱਧ ਤੋਂ ਵੱਧ ਸ਼ੁਲਕ 300 ਰੁਪਏ ਤੈਅ ਕੀਤਾ ਗਿਆ ਹੈ। ਇਹ ਨਵਾਂ ਢਾਂਚਾ UPI ਈਕੋਸਿਸਟਮ ਲਈ ਇੱਕ ਵਧੇਰੇ ਟਿਕਾਊ ਵਪਾਰਕ ਮਾਡਲ ਬਣਾਉਣ ਦੇ ਉਦੇਸ਼ ਨਾਲ਼ ਹੈ। ਇਸ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਭੁਗਤਾਨ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਲਈ ਕੀਤੀ ਜਾਵੇਗੀ।

ਦੱਸ ਦਈਏ ਕਿ 2,000 ਰੁਪਏ ਤੱਕ ਦਾ ਭੁਗਤਾਨ ਕਰਨ ‘ਤੇ ਗਾਹਕ ਅਤੇ ਵਪਾਰੀ ਦੋਵਾਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ। ਵਿੱਤ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਸਥਿਤੀ ਸਾਫ਼ ਕਰ ਦਿੱਤੀ ਸੀ। RuPay ਡੈਬਿਟ ਕਾਰਡ ਤੋਂ ਹੋਣ ਵਾਲੇ ਭੁਗਤਾਨ ਨੂੰ ਵੀ ਇਸ ਛੋਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ (P2P) ਨੂੰ ਪੈਸੇ ਭੇਜਣਾ ਪੂਰੀ ਤਰ੍ਹਾਂ ਮੁਫ਼ਤ ਰਹੇਗਾ। 2000 ਰੁਪਏ ਤੱਕ ਗਾਹਕ ਤੋਂ ਦੁਕਾਨਦਾਰ ਨੂੰ ਕੀਤਾ ਗਿਆ ਭੁਗਤਾਨ ਮੁਫ਼ਤ ਰਹੇਗਾ।2,000 ਤੋਂ ਵੱਧ ਦੀ ਰਕਮ ‘ਤੇ ਦੁਕਾਨਦਾਰ ਨੂੰ ਮਿਲਣ ਵਾਲੀ ਪੇਮੈਂਟ ‘ਤੇ 0.4% ਚਾਰਜ ਲੱਗੇਗਾ।ਕੈਲਕੂਲੇਸ਼ਨ ਅਨੁਸਾਰ, ₹75,000 ਜਾਂ ਇਸ ਤੋਂ ਵੱਧ ਦੇ ਹਰ ਲੈਣ-ਦੇਣ ‘ਤੇ ₹300 ਹੀ ਫੀਸ ਲੱਗੇਗੀ।ਰੇਲਵੇ, ਟੈਲੀਕੌਮ ਸਰਵਿਸ, ਬੀਮਾ ਅਤੇ ਫਿਊਲ ਵਰਗੀਆਂ ਚੋਣਵੀਆਂ ਸ਼੍ਰੇਣੀਆਂ ਵਿੱਚ ₹2,000 ਤੋਂ ਵੱਧ ਦੇ UPI ਭੁਗਤਾਨ ‘ਤੇ ਪ੍ਰਤੀ ਟ੍ਰਾਂਜੈਕਸ਼ਨ ₹5 ਦਾ ਫਲੈਟ ਚਾਰਜ ਲੱਗੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

by Jaspreet Kaur
September 15, 2026
0

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ - ਜਾਣੋ 5 ਓਵਰਾਂ ਬਾਅਦ ਭਾਰਤੀ...

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

by Jaspreet Kaur
September 15, 2026
0

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ  ਟੀਮ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

by Jaspreet Kaur
September 15, 2026
0

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸ਼ਿਰਕਤ, ਪੜੋ ਪੂਰਾ ਵੇਰਵਾ ​ਅੰਮ੍ਰਿਤਸਰ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

by Jaspreet Kaur
September 15, 2026
0

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ - ਜਾਣੋ 5 ਓਵਰਾਂ ਬਾਅਦ ਭਾਰਤੀ...

Most Popular

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

by Ranjit Singh
3 weeks ago
0

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਤਿਉਹਾਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 