Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 16 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

🛑🏏 WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ

🛑 ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ :300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

🛑 ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ

🛑 ਐਕਸ਼ਨ-ਮਨੋਰੰਜਕ ਫਿਲਮ ‘ਦਿ ਪੈਰਾਡਾਈਜ਼’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

🛑 ਭਾਰਤ ਅਤੇ ਅਮਰੀਕਾ ਊਰਜਾ ਸੁਰੱਖਿਆ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਸਹਿਮਤ

🛑 ਸਰਕਾਰ ਨੇ 'ਸ਼ਹਿਜ਼ਾਦ ਭੱਟੀ ਨੈੱਟਵਰਕ' ਨੂੰ 'ਅੱਤਵਾਦੀ ਸੰਗਠਨ' ਐਲਾਨਿਆ

🛑 ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ

🛑 ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

🛑 ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

🛑 ਉੱਤਰਾਖੰਡ ਪ੍ਰੀਮੀਅਰ ਲੀਗ ਦੇ ਤੀਜੇ ਐਡੀਸ਼ਨ ਦੀ ਸ਼ੁਰੂਆਤ 21 ਸਤੰਬਰ ਤੋਂ

🛑 ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ

🛑 ਨਕਲੀ ਡਾਕਟਰਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਮੈਡੀਕਲ ਕੌਂਸਲ ਦੇ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ

🛑 ਭੂਟਾਨ ਦੇ ਦੋ-ਰੋਜ਼ਾ ਦੌਰੇ ‘ਤੇ ਪਹੁੰਚਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਨਿੱਘਾ ਸਵਾਗਤ

🛑 ਨੈਰੋਬੀ ਅਤੇ ਮਿਊਨਿਖ 2029 ਅਤੇ 2031 ਦੀਆਂ World Athletics Championships ਦੀ ਕਰਨਗੇ ਮੇਜ਼ਬਾਨੀ

🔗 International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ 'ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

🔗 Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ 'ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

🔗 Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

🔗 International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

🔗 GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

🔗 Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

🔗 Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

🔗 Canada 'ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

🔗 Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

🔗 Punjab: ਪਟਿਆਲਾ 'ਚ ED ਦੀ ਤਿੰਨ ਸ਼ੋਅਰੂਮਾਂ 'ਤੇ ਰੇਡ

🔗 International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

🔗 National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

🔗 Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

🔗 Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

🔗 Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ