• Latest
  • Trending
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

2 hours ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

40 minutes ago
Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

2 hours ago
National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

3 hours ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

3 hours ago
Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

4 hours ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

4 hours ago
International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

5 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

5 hours ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

6 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, September 17, 2026
No Result
View All Result
31 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

September 17, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਸੰਪੂਰਨ

ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) – ਮੀਰੀ ਪੀਰੀ ਖ਼ਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਅੱਜ ਮਿਤੀ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਸੱਚੇ ਪਾਤਸ਼ਾਹ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਗੁਰੂ ਸਾਹਿਬ ਦੇ ਸਾਜੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੋਈ। ਇਹ ਮਾਰਚ ਦਾ ਤੀਜਾ ਪੜਾਅ ਵੱਖ-ਵੱਖ ਪੜਾਵਾਂ ਨੂੰ ਪਾਰ ਕਰਦਾ ਹੋਇਆ ਮਿਤੀ 25 ਸਤੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਤੀਜੇ ਪੜਾਹ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਇਸ ਤੋਂ ਪਹਿਲਾਂ 24 ਜੁਲਾਈ ਤੋਂ 4 ਸਤੰਬਰ ਤੱਕ ਦੋ ਪੜਾਵਾਂ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਅੰਦਰ ਮਾਝਾ, ਮਾਲਵਾ ਅਤੇ ਪੁਆਧ ਇਲਾਕਿਆਂ ਦੇ ਲਗਭਗ 650 ਪਿੰਡਾਂ ਵਿੱਚ ਮੀਰੀ ਪੀਰੀ ਦੇ ਸਿਧਾਂਤ ਦੇ ਨਾਲ-ਨਾਲ ਸਿੱਖੀ ਪ੍ਰਚਾਰ ਪ੍ਰਸਾਰ ਕਰ ਚੁੱਕਾ ਹੈ, ਜਿਸ ਤਹਿਤ ਲੱਖਾਂ ਸਿੱਖ ਸੰਗਤਾਂ ਤੱਕ – ਗੁਰਬਾਣੀ ਨਾਲ ਜੁੜਣ, ਅੰਮ੍ਰਿਤ ਛਕਣ, ਸਾਬਤ ਸੂਰਤ ਹੋਣ, ਨਸ਼ੇ ਤਿਆਗਣ, ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ, ਪੰਜਾਬ ਅੰਦਰ ਆਪਣੀਆਂ ਜ਼ਮੀਨਾਂ ਨਾ ਵੇਚਣ, ਗੁਰਮੁਖੀ ਪੰਜਾਬੀ ਪੜ੍ਹਣ ਤੇ ਸਿੱਖਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ – ਦਾ ਸੁਨੇਹਾ ਦਿੱਤਾ ਗਿਆ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਦੋ ਪੜਾਵਾਂ ਵਿੱਚ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਸਿੱਖ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਖ਼ਾਸਕਰ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਦੀ ਸ਼ਮੂਲੀਅਤ ਨੇ ਦਰਸਾਇਆ ਹੈ ਕਿ ਉਹ ਗੁਰੂ ਸਾਹਿਬਾਨ ਦੀ ਸਿੱਖੀ ਅਤੇ ਸੰਕਲਪ ਨਾਲ ਜੁੜਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਵੀ ਚੜ੍ਹਦੀ ਕਲਾ ਵਿੱਚ ਹੈ ਅਤੇ ਲੋੜ ਸਿਰਫ਼ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਅਤੇ ਨਸ਼ਿਆਂ ਤੋਂ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅੱਜ ਵੀ ਸਿੱਖੀ ਦੀ ਪੂਰਾ ਜਜ਼ਬਾ ਕਾਇਮ ਹੈ ਅਤੇ ਅਰਦਾਸ ਕੀਤੀ ਕਿ ਅਗਾਂਹਾ ਵੀ ਇਹ ਇਸੇ ਤਰ੍ਹਾਂ ਹੀ ਰਹੇ।

ਉਨ੍ਹਾਂ ਕਿਹਾ ਕਿ ਤੀਜੇ ਪੜਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਿੱਖੀ ਦਾ ਸੁਨੇਹਾ ਪ੍ਰਾਪਤ ਕਰਨ ਅਤੇ ਗੁਰਮਤਿ ਅਨੁਸਾਰ ਆਪਣਾ ਜੀਵਨ ਜੀਣ। ਉਨ੍ਹਾਂ ਕਿਹਾ ਕਿ ਤੀਜੇ ਪੜਾਅ ਦੀ ਆਰੰਭਤਾ ਮੌਕੇ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।

ਇਸ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਜੀ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਬਾਬਾ ਟੇਕ ਸਿੰਘ ਜੀ ਧਨੌਲਾ ਹੋਰ ਦਲ ਪੰਥ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮਾਰਚ ਨੂੰ ਲੈ ਕੇ ਸੰਗਤਾਂ ਵਿੱਚ ਬਹੁਤ ਉਤਸਾਹ ਹੈ। ਸੱਚੇ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਜਿਸ ਤਰ੍ਹਾਂ ਆਪਣੀ ਮਿਹਰ ਸਦਕਾ ਪਹਿਲੇ ਅਤੇ ਦੂਜੇ ਪੜਾਅ ਦੀ ਸੰਪੂਰਨਤਾ ਵਿੱਚ ਸਹਾਈ ਹੋਏ, ਇਸ ਪੜਾਅ ਦੀ ਪੂਰਨਤਾ ਵਿੱਚ ਵੀ ਸਹਾਈ ਹੋਣਾ ਜੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

by Ranjit Singh
September 17, 2026
0

Himchal Pradesh 'ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼...

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

by Ranjit Singh
September 17, 2026
0

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ - 7 ਦਿਨਾਂ ’ਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

by Ranjit Singh
September 17, 2026
0

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ - ਕਿਹਾ- 31 ਸਾਲਾਂ ਤੋਂ ਜੇਲ੍ਹ ’ਚ ਹਾਂ - ਤੁਹਾਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

by Ranjit Singh
September 17, 2026
0

Himchal Pradesh 'ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 