• Latest
  • Trending
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

2 hours ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

22 seconds ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

2 minutes ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

3 minutes ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

5 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

19 minutes ago
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

28 minutes ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

1 hour ago
Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

Disha Salian ਦੇ ਪਿਤਾ ਵੱਲੋਂ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ

2 hours ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

September 17, 2026
in ਹਿਮਾਚਲ ਪ੍ਰਦੇਸ਼, ਖਬਰਾਂ, ਬ੍ਰੇਕਿੰਗ ਨਿਊਜ਼
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਖਰਾਬ ਹੋਣ ਕਾਰਨ ਪ੍ਰਸ਼ਾਸਨ ਨੇ ਮਣਿਮਹੇਸ਼ ਯਾਤਰਾ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਹੈ। ਮਣਿਮਹੇਸ਼ ਅਤੇ ਗੌਰੀਕੁੰਡ ਇਲਾਕੇ ਵਿੱਚ ਮੀਂਹ ਦੇ ਨਾਲ ਉੱਚੇ ਪਹਾੜੀ ਖੇਤਰਾਂ ਵਿੱਚ ਹਲਕੀ ਬਰਫ਼ਬਾਰੀ ਤੋਂ ਬਾਅਦ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਭਰਮੌਰ ਦੇ ਏਡੀਐਮ ਵਿਕਾਸ ਸ਼ਰਮਾ ਨੇ ਯਾਤਰਾ ਰੋਕੇ ਜਾਣ ਦੀ ਪੁਸ਼ਟੀ ਕੀਤੀ ਹੈ। ਪ੍ਰਸ਼ਾਸਨ ਮੁਤਾਬਕ ਵੀਰਵਾਰ ਸਵੇਰ ਤੋਂ ਭਰਮੌਰ ਦੇ ਹੇਠਲੇ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ, ਜਦਕਿ ਉੱਚੇ ਪਹਾੜਾਂ ’ਤੇ ਹਲਕੀ ਬਰਫ਼ਬਾਰੀ ਹੋਈ ਹੈ। ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਫਿਲਹਾਲ ਯਾਤਰਾ ’ਤੇ ਰੋਕ ਲਗਾਈ ਹੈ। ਮੌਸਮ ਵਿੱਚ ਸੁਧਾਰ ਅਤੇ ਹਾਲਾਤ ਸੁਰੱਖਿਅਤ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਮਣਿਮਹੇਸ਼ ਯਾਤਰਾ ਦੌਰਾਨ ਹੁਣ ਤੱਕ ਹਜ਼ਾਰਾਂ ਸ਼ਰਧਾਲੂ ਪਵਿੱਤਰ ਡਲ ਝੀਲ ਵਿੱਚ ਇਸ਼ਨਾਨ ਕਰ ਚੁੱਕੇ ਹਨ। ਇਸ ਦੌਰਾਨ 18 ਸਤੰਬਰ ਦੁਪਹਿਰ 1 ਵਜੇ ਤੋਂ ਵੱਡਾ ਸ਼ਾਹੀ ਇਸ਼ਨਾਨ ਸ਼ੁਰੂ ਹੋਣਾ ਹੈ, ਜੋ 19 ਸਤੰਬਰ ਸ਼ਾਮ 3:28 ਵਜੇ ਤੱਕ ਜਾਰੀ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHimchal PradeshLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
September 17, 2026
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

by Navjot
September 17, 2026
0

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ ਗਾਜ਼ਾ, 17 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਅਧਿਕਾਰੀਆਂ...

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

by Navjot
September 17, 2026
0

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ ਤੁਰਿਨ, 16 ਸਤੰਬਰ (ਵਿਸ਼ਵ ਵਾਰਤਾ) ਸਪੇਨ...

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

by Navjot
September 17, 2026
0

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
September 17, 2026
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

Most Popular

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
1 week ago
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 