• Latest
  • Trending
ਸਕੂਲੀ ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ ਹੁਣ ਪਬਲਿਕ ਡੋਮੇਨ ‘ਚ : ਸਿੰਗਲਾ

ਸਕੂਲੀ ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ ਹੁਣ ਪਬਲਿਕ ਡੋਮੇਨ ‘ਚ : ਸਿੰਗਲਾ

7 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

18 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

25 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

30 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

34 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

38 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

43 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

11 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

12 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲੀ ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ ਹੁਣ ਪਬਲਿਕ ਡੋਮੇਨ ‘ਚ : ਸਿੰਗਲਾ

July 11, 2019
in ਪੰਜਾਬ
ਸਕੂਲੀ ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ ਹੁਣ ਪਬਲਿਕ ਡੋਮੇਨ ‘ਚ : ਸਿੰਗਲਾ

• ਪਾਲਿਸੀ 25 ਜੂਨ ਨੂੰ ਨੋਟੀਫਾਈ ਕੀਤੀ ਗਈ
• ਮੁਕੰਮਲ ਪਾਰਦਰਸ਼ਤਾ ਕਰਮਚਾਰੀਆਂ ਦਰਮਿਆਨ ਨੌਕਰੀ ਸਬੰਧੀ ਸੰਤੁਸ਼ਟੀ ਨੂੰ ਵਧਾਏਗੀ
• ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰਾਖੀ ਲਈ ਮਨੁੱਖੀ ਸਰੋਤਾਂ ਦੀ ਢੁਕਵੀਂ ਵੰਡ ‘ਤੇ ਕੇਂਦਰਿਤ ਨੀਤੀ
ਚੰਡੀਗੜ•, 25 ਜੂਨ : ਪਾਰਦਰਸ਼ੀ ਅਤੇ ਨਿਰਪੱਖ ਟਰਾਂਸਫਰ ਨੀਤੀ ਨਾਲ ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਦੀ ਰਾਖੀ ਅਤੇ ਕਰਮਚਾਰੀਆਂ ਦਰਮਿਆਨ ਨੌਕਰੀ ਸਬੰਧੀ ਵਧੇਰੇ ਸੰਤੁਸ਼ਟੀ ਪੈਦਾ ਕਰਨ ਦੇ ਮੱਦੇਨਜ਼ਰ ਮਨੁੱਖੀ ਸਰੋਤਾਂ ਦੀ ਢੁਕਵੀਂ ਵੰਡ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਕੂਲੀ ਅਧਿਕਾਪਕਾਂ ਲਈ ਮਨਜ਼ੂਰ ਕੀਤੀ ਗਈ ਟਰਾਂਸਫਰ ਨੀਤੀ 25 ਜੂਨ ਨੂੰ ਜਾਰੀ ਸਰਕਾਰੀ ਨੋਟੀਫਿਕੇਸ਼ਨ ਨਾਲ ਹੁਣ ਪਬਲਿਕ ਡੋਮੇਨ ‘ਚ ਆ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱÎਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ।
ਅਧਿਆਪਕਾਂ ਦੀ ਟਰਾਂਸਫਰ ਲਈ ਇਹ ਕਾਰਗੁਜ਼ਾਰੀ-ਅਧਾਰਤ ਸਮੀਖਿਆ ਪਾਲਿਸੀ ਹੈ ਜੋ ਅਕਾਦਮਿਕ ਸੈਸ਼ਨ 2019-20 ਤੋਂ ਪ੍ਰਭਾਵੀ ਹੋਵੇਗੀ।
ਇਹ ਨੀਤੀ ਸੇਵਾਮੁਕਤੀ ਦੀ ਉਮਰ ਤੋਂ ਬਾਅਦ ਸੇਵਾ-ਕਾਲ ਵਿੱਚ ਵਾਧਾ ਲੈਣ ਵਾਲੇ ਕਰਮਚਾਰੀਆਂ ਨੂੰ ਛੱਡ ਕੇ ਟੀਚਿੰਗ ਕਾਡਰ ਦੀਆਂ ਸਾਰੀਆਂ ਅਸਾਮੀਆਂ ਜਾਣਿਕਿ ਈ.ਟੀ.ਟੀ., ਐਚ.ਟੀ., ਸੀ.ਐਚ.ਟੀ., ਮਾਸਟਰ, ਸੀ ਐਂਡ ਵੀ, ਲੈਕਚਰਾਰ ਅਤੇ ਵੋਕੇਸ਼ਨਲ ਮਾਸਟਰਜ਼ ‘ਤੇ ਲਾਗੂ ਹੋਵੇਗੀ। ਹਾਲਾਂਕਿ ਮਨਿਸਟਰੀਅਲ ਕਾਡਰ, ਬਲਾਕ ਅਫ਼ਸਰਾਂ, ਜ਼ਿਲ•ਾ ਅਧਿਕਾਰੀਆਂ, ਪ੍ਰਿੰਸੀਪਲ ਡੀ.ਆਈ.ਈ.ਟੀਜ਼, ਸਕੂਲ ਹੈਡ ਮਾਸਟਰਜ਼ ਅਤੇ ਪ੍ਰਿੰਸੀਪਲਜ਼ ਨੂੰ ਇਸ ਪਾਲਿਸੀ ਅਧੀਨ ਕਵਰ ਨਹੀਂ ਕੀਤਾ ਜਾਵੇਗਾ।
ਟਰਾਂਸਫਰਜ਼ ਦੇ ਸਮੇਂ ਸਬੰਧੀ ਬੋਲਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਆਮ ਤਬਾਦਲੇ ਸਰਕਾਰ ਵੱਲੋਂ ਨੋਟੀਫਾਈ ਕਰਨ ਅਨੁਸਾਰ ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਕੀਤੇ ਜਾਣਗੇ। ਹਾਲਾਂਕਿ ਸਰਕਾਰ ਵੱਲੋਂ ਪ੍ਰਬੰਧਕੀ ਲੋੜਾਂ ਦੇ ਮਾਮਲਿਆਂ ਵਿੱਚ ਸਾਲ ਦੌਰਾਨ ਕਿਸੇ ਵੀ ਸਮੇਂ ਟਰਾਂਸਫਰਜ਼ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ। ਚੁਣੇ ਗਏ ਖੇਤਰ/ਸਕੂਲ ਵਿੱਚ ਟਰਾਂਸਫਰ/ਪੋਸਟਿੰਗ ਸਬੰਧੀ ਨਾ ਤਾਂ ਦਾਅਵਾ ਪੇਸ਼ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਟਰਾਂਸਫਰ ਨੂੰ ਅਧਿਕਾਰ ਮੰਨਿਆ ਜਾਵੇਗਾ।
ਤਬਾਦਲਿਆਂ ਦੀ ਪ੍ਰਕਿਰਿਆ ਲਈ ਨੀਤੀ ਵਿੱਚ ਸੂਚੀਬੱਧ ਟਾਈਮ ਟੇਬਲ ਸਬੰਧੀ ਵੇਰਵੇ ਦਿੰਦਿਆਂ, ਸ੍ਰੀ ਸਿੰਗਲਾ ਨੇ ਕਿਹਾ ਕਿ ਨਵੇਂ ਸਕੂਲ, ਸਕੂਲਾਂ/ਸੈਕਸ਼ਨਾਂ ਦੀ ਅਪਗ੍ਰੇਡੇਸ਼ਨ, ਨਵੇਂ ਵਿਸ਼ੇ/ਸਟਰੀਮ ਨੂੰ ਸ਼ਮਾਲ ਕਰਨਾ ਅਤੇ  ਟੀਚਿੰਗ ਅਸਾਮੀਆਂ ਦੀ ਰੀਡਿਸਟ੍ਰੀਬਿਊਸ਼ਨ/ਰੈਸ਼ਨੇਲਾਈਜੇਸ਼ਨ ਸਬੰਧੀ ਫੈਸਲਾ ਹਰੇਕ ਸਾਲ 1 ਦਸੰਬਰ ਤੋਂ 31 ਦਸੰਬਰ ਤੱਕ ਲਿਆ ਜਾਵੇਗਾ।
ਇਸ ਤੋਂ ਬਾਅਦ 1 ਜਨਵਰੀ ਤੋਂ 15 ਜਨਵਰੀ ਤੱਕ ” ਐਕਚੂਅਲ ਵਕੈਂਸੀਜ਼” ਸਬੰਧੀ ਨੋਟੀਫਿਕੇਸ਼ਨ ਦਿੱਤਾ ਜਾਵੇਗਾ। 15 ਜਨਵਰੀ ਤੋਂ 15 ਫਰਵਰੀ ਤੱਕ ਯੋਗ ਅਧਿਆਪਕ ਸਕੂਲਾਂ ਸਬੰਧੀ ਆਪਣੀ ਚੋਣ ਆਨਲਾਈਨ ਦਰਜ ਕਰਨਗੇ। ਤਬਾਦਲਿਆਂ ਸਬੰਧੀ ਹੁਕਮ ਹਰੇਕ ਸਾਲ ਮਾਰਚ ਦੇ ਦੂਜੇ ਹਫ਼ਤੇ ਜਾਰੀ ਕੀਤੇ ਜਾਣਗੇ ਅਤੇ ਅਪ੍ਰੈਲ ਦੇ ਪਹਿਲੇ ਮਹੀਨੇ ਜੁਆਇਨਿੰਗ ਹੋਵੇਗੀ।
ਤਬਾਦਲਿਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਦੀ ਮਿਤੀ ਤੋਂ ਲੈ ਕੇ 1 ਮਹੀਨੇ ਵਿੱਚ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਦੀ ਸ਼ਰਤ ‘ਤੇ ਟਰਾਂਸਫਰ ਪ੍ਰਕਿਰਿਆ ਦੇ ਕਿੰਨੇ ਵੀ ਪੜ•ਾਅ ਹੋ ਸਕਦੇ ਹਨ। ਅਸਲ ਖਾਲੀ ਅਸਾਮੀਆਂ ਲਈ ਕੁਆਲੀਫਾਇੰਗ ਮਿਤੀ, ਪੁਆਇੰਟ ਕੈਲਕੂਲੇਸ਼ਨ, ਕਾਉਂਟ ਆਫ਼ ਸਟੇਅ ਦੀ ਤਾਰੀਖ਼ ਹਰੇਕ ਸਾਲ 31 ਮਾਰਚ ਹੋਵੇਗੀ।
ਇਸ ਸ਼ਡਿਊਲ ਦਾ ਪਾਲਣ ਪਹਿਲੇ ਸਾਲ ਜਿਸ ਵਿੱਚ ਆਨਲਾਈਨ ਟਰਾਂਸਫਰ ਪਾਸਿਲੀ ਲਾਗੂ ਕੀਤੀ ਗਈ ਹੈ, ਨੂੰ ਛੱਡ ਕੇ ਹਰੇਕ ਸਾਲ ਕੀਤਾ ਜਾਵੇਗਾ।
ਅਸਾਮੀ ਵਿਰੁੱਧ ਕਲੇਮ ਦੇ ਫੈਸਲੇ ਲਈ ਅਪਣਾਏ ਗਏ ਪੁਆਇੰਟ ਕੈਲਕੂਲੇਸ਼ਨ ਸਿਸਟਮ ਬਾਰੇ ਜਾਣਕਾਰੀ ਦਿੰਦਿਆਂ, ਸਿੱÎਖਿਆ ਮੰਤਰੀ ਨੇ ਕਿਹਾ ਕਿ ਅਸਾਮੀ ਲਈ ਅਲਾਟਮੈਂਟ ਦਾ ਫੈਸਲਾ ਅਧਿਆਪਕ ਦੁਆਰਾ 250 ਪੁਆਇੰਟਾਂ ਵਿੱਚੋਂ ਹਾਸਲ ਕੀਤੇ ਪੁਆਇੰਟਾਂ ਦੇ ਕੁੱਲ ਸੰਯੁਕਤ ਸਕੋਰ ‘ਤੇ ਅਧਾਰਤ ਹੋਵੇਗਾ।
ਸਭ ਤੋਂ ਵੱਧ ਪੁਆਇੰਟ ਹਾਸਲ ਕਰਨ ਵਾਲਾ ਅਧਿਆਪਕ ਵਿਸ਼ੇਸ਼ ਅਸਾਮੀ ‘ਤੇ ਟਰਾਂਸਫਰ ਲਈ ਅਧਿਕਾਰਤ ਹੋਵੇਗਾ।
ਵਿਸ਼ੇਸ਼ ਅਸਾਮੀ ਵਿਰੁੱਧ ਅਧਿਆਪਕਾਂ ਦੇ ਦਾਅਵੇ ਬਾਰੇ ਫੈਸਲੇ ਲਈ ਸੇਵਾਕਾਲ ਦਾ ਸਮਾਂ ਮੁੱਖ ਹਿੱਸਾ ਹੋਵਗਾ ਕਿਉਂ ਕਿ ਇਸਦੇ 95 ਪੁਆਇੰਟ ਹੋਣਗੇ। ਇਸਦੇ ਨਾਲ ਹੀ ਵੱਖ ਵੱਖ ਖੇਤਰਾਂ ਵਿੱਚ ਸਰਵਿਸ ਪੁਆਇੰਟਸ ਜਾਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੇਵਾਕਾਲ ਦੀ ਕੁੱਲ ਸਮਾਂ ਸੀਮਾ, ਉਮਰ ਕਾਰਕ ਵੀ ਵਿਚਾਰਿਆ ਜਾਵੇਗਾ ਜਿਸ ਵਿੱਚ 48 ਅਤੇ 49 ਸਾਲ ਦੀ ਉਮਰ ਦੇ ਅਧਿਆਪਕਾਂ ਨੂੰ ਕ੍ਰਮਵਾਰ 1 ਅਤੇ 2 ਨੰਬਰ ਦਿੱਤੇ ਜਾਣਗੇ ਅਤੇ ਇਸ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ 10 ਨੰਬਰ ਰੱਖੇ ਜਾਣਗੇ ਜੋ ਅਧਿਆਪਕ ਦੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਕੁਝ ਸ਼੍ਰੇਣੀਆਂ ਜਿਵੇਂ ਮਹਿਲਾਵਾਂ, ਵਿਧਵਾ, ਵਿਧੁਰ, ਖਾਸ ਲੋੜਾਂ ਵਾਲੇ ਵਿਅਕਤੀ, ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਆਪਕਾਂ ਲਈ 50 ਪੁਆਇੰਟ ਰਾਖਵੇਂ ਰੱਖੇ ਗਏ ਹਨ, ਜਿਨ•ਾਂ ਦਾ ਲਾਭ ਉਕਤ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਲੈ ਸਕਦੇ ਹਨ।
ਪੋਸਟਿੰਗ ਵਾਲੇ ਸਕੂਲ ਦੀ ਗਰੇਡਿੰਗ, ਅਧਿਆਪਕਾਂ ਦੀ ਸਲਾਨਾ ਗੁਪਤ ਰਿਪੋਰਟ ਆਦਿ ਕਾਰਕਾਂ ਨੂੰ ਵਿਚਾਰਨ ਦੇ ਨਾਲ ਪਿਛਲੇ 5 ਸਾਲਾਂ ਦੇ ਨਤੀਜਿਆਂ/ਰਿਪੋਰਟਾਂ ਦੀ ਔਸਤ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਨਾਲ ਹੀ ਜਿਸ ਅਧਿਆਪਕ ਦਾ ਬੱਚਾ ਸਰਕਾਰੀ ਸਕੂਲ ਵਿੱਚ ਪੜ• ਰਿਹਾ ਹੋਵੇ ਉਸਨੂੰ ਹੋਰ 15 ਨੰਬਰ ਮਿਲਣਗੇ।
ਉਨ•ਾਂ ਕਿਹਾ ਕਿ ਨਵੀਂ ਟਰਾਂਸਫਰ ਨੀਤੀ ਤਹਿਤ ਅਕਾਦਮਿਕ ਸਾਲ ਦੌਰਾਨ ਮੈਟਰਨਟੀ ਅਤੇ ਚਾਈਲਡ ਕੇਅਰ ਲੀਵ ਨੂੰ ਛੱਡ ਕੇ ਹੋਰ ਕਿਸੇ ਵੀ ਤਰ•ਾਂ ਦੀ 3 ਮਹੀਨੇ ਤੋਂ ਜ਼ਿਆਦਾ ਦੀ ਲੀਵ ਲੈਣ ਵਾਲੇ ਅਧਿਆਪਕ  ਨੈਗੇਟਿਵ ਪੁਆਇੰਟਸ ਲਈ ਜ਼ੁੰਮੇਵਾਰ ਹੋਣਗੇ। ਇਸਦੇ ਨਾਲ ਹੀ ਜੇ ਦੋ ਅਧਿਆਪਕਾਂ ਦੇ 6 ਦਸ਼ਮਲਵ ਤੱਕ ਸਕੋਰ ਕੈਲਕੂਲੇਟ ਕਰਨ ਤੱਕ ਵੀ ਬਰਾਬਰ ਬਣਦੇ ਹਨ ਤਾਂ ਜੇ ਉਨ•ਾਂ ਵਿੱਚੋਂ ਮਹਿਲਾ ਅਧਿਆਪਕ ਹੈ ਤਾਂ ਉਸਨੂੰ ਪਹਿਲ ਦਿੱਤੀ ਜਾਵੇਗੀ। ਜੇ ਦੋਵੇਂ ਇੱਕੋ ਲਿੰਗ ਨਾਲ ਸਬੰਧਤ ਹਨ ਤਾਂ ਸਰਵਿਸ ਅਨੁਸਾਰ ਸੀਨੀਅਰ ਅਧਿਆਪਕ  ਨੂੰ ਪਹਿਲ ਦਿੱਤੀ ਜਾਵੇਗੀ।
ਟਰਾਂਸਫਰ ਲਈ ਮੰਗ ਰੱਖਣ ਤੋਂ ਪਹਿਲਾਂ ਅਧਿਆਪਕ ਨੂੰ ਆਪਣੀ ਨਿਯੁਕਤੀ ਵਾਲੇ ਸਕੂਲ ਵਿੱਚ ਘੱਟੋ ਘੱਟ 2 ਸਾਲ ਦਾ ਸਮਾਂ ਗੁਜ਼ਾਰਨਾ ਹੋਵਗਾ। ਨਵੇਂ ਨਿਯੁਕਤ ਅਧਿਆਪਕਾਂ ਲਈ ਇੱਕ ਸਕੂਲ ਵਿੱਚ ਰਹਿਣ ਦਾ ਘੱਟੋ ਘੱਟ ਸਮਾਂ 3 ਸਾਲ ਜਾਂ ਪਰਖਕਾਲ ਸਮਾਂ, ਜੋ ਘੱਟ ਹੋਵੇ, ਦੀ ਸ਼ਰਤ ਹੋਵੇਗੀ। ਸਾਲ ਦੇ ਵਿਚਕਾਰ ਟਰਾਂਸਫਰ ਦੀ ਮੰਗ ਵਾਲੀਆਂ ਪ੍ਰਾਪਤ ਅਰਜ਼ੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਆਪਸੀ ਸਹਿਮਤੀ ਦੇ ਟਰਾਂਸਫਰ ਦੇ ਮਾਮਲਿਆਂ ਦੀ ਬੇਨਤੀ ਆਮ ਤਬਾਦਲਿਆਂ ਦੇ ਸਮੇਂ ਵਿਚਾਰੀ ਜਾਵੇਗੀ ਅਤੇ ਟਰਾਂਸਫਰ ਦੀ ਮੰਗ ਕਰਨ ਵਾਲੇ ਦੋਵੇਂ ਕਰਮਚਾਰੀਆਂ ਵੱਲੋਂ 250 ਵਿੱਚੋਂ 125 ਪੁਆਇੰਟ ਹਾਸਲ ਕੀਤੇ ਹੋਣ ਦੀ ਸ਼ਰਤ ਹੋਵੇਗੀ। ਹਾਲਾਂਕਿ ਪ੍ਰਬੰਧਕੀ ਲੋੜ ਮੌਕੇ, ਵਿਭਾਗ ਕੋਲ ਵਿਦਿਆਰਥੀਆਂ ਦੀ ਪੜ•ਾਈ ਦੇ ਹਿੱਤਾਂ ਦੇ ਮੱਦੇਨਜ਼ਰ ਕਿਸੇ ਵੀ ਅਧਿਆਪਕ ਦੀ ਬਦਲੀ ਕਿਸੇ ਵੀ ਸਟੇਸ਼ਨ ‘ਤੇ ਕਰਨ ਦੀ ਆਜ਼ਾਦੀ ਹੋਵੇਗੀ।
ਟਰਾਂਸਫਰ ਨੀਤੀ ਤੋਂ ਛੋਟ ਵਾਲੇ ਅਧਿਆਪਕਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੈਂਸਰ ਮਰੀਜ਼ਾਂ/ਆਨ ਡਾਇਆਲਿਸਸ/60 ਫੀਸਦ ਅਤੇ ਜ਼ਿਆਦਾ ਅਪੰਗਤਾ/ਹੈਪੇਟਾਇਟਸ ਬੀ/ ਹੈਪੇਟਾਇਟਸ ਸੀ/ਸਿਕਲ ਸੈੱਲ ਅਨੀਮੀਆ/ਥੈਲੇਸੀਮੀਆ/ਤਲਾਕ/ਵਿਸ਼ੇਸ਼ ਲੋੜਾਂ ਅਤੇ ਦਿਮਾਗੀ ਤੌਰ ‘ਤੇ ਬਿਮਾਰ ਬੱÎਚਿਆਂ ਦੇ ਮਪਿਆਂ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜਿੱਥੇ ਜੀਵਨਸਾਥੀ ਦੀ ਮੌਤ ਹੋਣ ‘ਤੇ ਕਰਮਚਾਰੀ ਨੂੰ ਤੁਰੰਤ ਹੋਰ ਜਗ•ਾ ਜਾਣ ਲਈ ਮਜ਼ਬੂਰ ਹੋਣਾ ਪਵੇ ਜਾਂ 15 ਸਾਲ ਤੋਂ ਘੱਟ ਉਮਰ ਦੇ ਬੱਚੇ ਹੋਣ ਜਾਂ ਅਜਿਹੇ ਅਧਿਆਪਕ ਜਿਨ•ਾਂ ਦਾ ਜੀਵਨਸਾਥੀ ਹਥਿਆਰਬੰਦ ਫੌਜ ਦਾ ਕਰਮਚਾਰੀ ਹੋਵੇ ਜੋ ਸੰਵੇਦਨਸ਼ੀਲ ਖੇਤਰ ਵਿੱਚ ਤਾਇਨਾਤ ਹੋਵੇ, ਵਰਗੇ ਕੇਸਾਂ ਵਿੱਚ ਇਹ ਨੀਤੀ ਲਾਗੂ ਨਹੀਂ ਹੋਵੇਗੀ। ਅਜਿਹੇ ਕੇਸਾਂ ਵਿੱਚ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਮੈਰਿਟ ਦੇ ਅਧਾਰ ‘ਤੇ ਹੁਕਮ ਜਾਰੀ ਕੀਤੇ ਜਾਣਗੇ।
ਸਿੱÎਖਿਆ ਮੰਤਰੀ ਨੇ ਦੱਸਿਆ ਕਿ ਉਕਤ ਪਾਲਿਸੀ ਇਹ ਵੀ ਸਪਸ਼ਟ ਕਰਦੀ ਹੈ ਕਿ ਜਿਨ•ਾਂ ਅਧਿਆਪਕਾਂ ਦੀ ਬਦਲੀ ਪ੍ਰਬੰਧਕੀ ਅਧਾਰ ‘ਤੇ ਕੀਤੀ ਗਈ ਹੋਵੇ, ਉਨ•ਾਂ ਨੂੰ ਵਾਪਸ ਉਸੇ ਸਕੂਲ ਵਿੱਚ ਟਰਾਂਸਫਰ ਨਹੀਂ ਕੀਤਾ ਜਾਵੇਗਾ ਜਿੱਥੋਂ ਉਨ•ਾਂ ਦੀ ਬਦਲੀ ਕੀਤੀ ਗਈ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Most Popular

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

by Navjot
2 weeks ago
0

  ਚੰਡੀਗੜ੍ਹ, 1 ਨਵੰਬਰ  (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਹੈਮਿਲਟਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 