• Latest
  • Trending
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

4 hours ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

6 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

7 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

Hindi News
English News
Saturday, September 19, 2026
No Result
View All Result
25 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ ਕਰਨ ਵੇਲੇ ਮੌਸਮ ਕਾਰਨ ਪੈਣ ਵਾਲੇ ਪ੍ਰਭਾਵਾਂ ਨੂੰ ਵੀ ਧਿਆਨ ਵਿੱਚ ਰੱਖਣ ਦੇ ਦਿੱਤੇ ਹੁਕਮ

September 18, 2026
in ਖਬਰਾਂ, ਪੰਜਾਬ

ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਅਸਿਸਟੈਂਸ ਦੇ ਪ੍ਰਾਜੈਕਟਾਂ ਨੂੰ ਵਿਸ਼ੇਸ਼ ਤਰਜੀਹ ਦੇ ਹੁਕਮ

ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ/ਪੁਲ ਨਿਰਮਾਣ ਸਬੰਧੀ ਪ੍ਰਾਜੈਕਟਾਂ ਦੀ ਟੈਂਡਰਿੰਗ ਪ੍ਰਕਿਰਿਆ ਦੌਰਾਨ ਪ੍ਰਾਜੈਕਟ ਉਸਾਰੀ ਲਈ ਢੁਕਵਾਂ ਸਮਾਂ ਦਿੱਤਾ ਜਾਵੇ,ਜਿਸ ਵਿੱਚ ਬਾਰਿਸ਼/ ਸਰਦੀ ਆਦਿ ਦੇ ਮੌਸਮ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਤੈਅ ਕੀਤੇ ਸਮੇਂ ਵਿੱਚ ਹੀ ਕੰਮ ਮੁਕੰਮਲ ਕੀਤੇ ਜਾ ਸਕਣ।

ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਤਰਜੀਹ ਦੇਣ ਅਤੇ ਠੇਕੇਦਾਰਾਂ ਨੂੰ ਸਮੇਂ ਸਿਰ ਅਦਾਇਗੀਆਂ ਵੀ ਕੀਤੀਆਂ ਜਾਣ ਤਾਂ ਜੋ ਮਹਿਕਮੇ ਦੇ ਵਿੱਤੀ ਟੀਚੇ ਹਾਸਿਲ ਕੀਤੇ ਜਾ ਸਕਣ। ਸੜਕ ਸੁਰੱਖਿਆ ਵਿੱਚ ਸੁਧਾਰ ਲਈ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।

ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਉਹਨਾਂ ਕਿਹਾ ਕਿ ਹੁਣ ਲੁਕ ਦੇ ਕੰਮ ਲਈ ਮੌਸਮ ਬਿਲਕੁਲ ਢੁਕਵਾਂ ਹੈ ਅਤੇ ਕੰਮਾਂ ਦੀ ਪ੍ਰਗਤੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ ਕੋਈ ਦੇਰੀ ਨਾ ਹੋਵੇ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਬਾਰੇ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ।

ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ.ਏ.ਐਸ., ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ.,ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸ਼ਦੀਪ ਸਿੰਘ, ਸੁਪਰੀਟੇਂਡਿੰਗ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਸ਼ਾਮਿਲ ਸਨ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 18, 2026
0

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •...

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

by Ankit
September 18, 2026
0

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 